Sunday, 11th of January 2026

Punjab Government

ਟੈਂਡਰ ਘੁਟਾਲੇ ਮਾਮਲੇ 'ਚ ਪੰਜਾਬ ਸਰਕਾਰ ਦਾ ਐਕਸ਼ਨ, 7 ਅਧਿਕਾਰੀ ਸਸਪੈਂਡ

Edited by  Jitendra Baghel Updated: Wed, 31 Dec 2025 11:19:26

2025 ਦੇ ਆਖਰੀ ਦਿਨ, ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਸੁਧਾਰ ਟਰੱਸਟ ਦੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ। ਇਹ ਸਾਰੇ ਅਧਿਕਾਰੀ ਇੰਜੀਨੀਅਰਿੰਗ ਵਿਭਾਗ ਨਾਲ ਜੁੜੇ ਹੋਏ...

War against Drugs: ਇੱਕ ਸਾਲ ’ਚ 1500 ਤਸਕਰ ਕਾਬੂ

Edited by  Jitendra Baghel Updated: Tue, 30 Dec 2025 16:14:06

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਠਲ੍ਹ ਪਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਲੁਧਿਆਣਾ ਪੁਲਿਸ...

MNREGA Scheme ਨੂੰ ਲੈ ਕੇ ਸਾਬਕਾ CM ਚੰਨੀ ਨੇ ਕੇਂਦਰ ਨੂੰ ਪਾਇਆ ਘੇਰਾ

Edited by  Jitendra Baghel Updated: Mon, 29 Dec 2025 18:45:27

ਜਲੰਧਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਕਾਂਗਰਸ ਦੇ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਮਨਰੇਗਾ ਸਕੀਮ ਨੂੰ ਲੈ ਕੇ ਕੇਂਦਰ ਸਰਕਾਰ...

PB Cabinet Meeting: ਕੈਬਨਿਟ ਮੀਟਿੰਗ ’ਚ ਵੱਡੇ ਫੈਸਲੇ

Edited by  Jitendra Baghel Updated: Mon, 29 Dec 2025 11:30:04

ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ 'ਤੇ ਹੋਈ। ਮੀਟਿੰਗ ’ਚ ਬਨੂੜ ਸਬ-ਤਹਿਸੀਲ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਦੋਂ...

ਨਸ਼ਿਆਂ ਦੇ ਮਾਮਲੇ 'ਚ ਵਰਤੀ ਢਿੱਲ ...SHO ਸਸਪੈਂਡ

Edited by  Jitendra Baghel Updated: Sun, 28 Dec 2025 11:16:41

ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਇਸ ਮੁਹਿੰਮ ਦੇ ਤਹਿਤ ਕਿਸੇ ਵੀ ਨਸ਼ਾ ਤਸਕਰ ਜਾਂ ਨਸ਼ਾ ਤਸਕਰ ਨਾਲ ਸਬੰਧ ਰਖਣ ਵਾਲਿਆਂ ਨੂੰ...

Fazilka 'ਚ CIA ਅਤੇ BSF ਦੀ ਸਾਂਝੀ ਕਾਰਵਾਈ, ਦੋ ਤਸਕਰ ਗ੍ਰਿਫਤਾਰ

Edited by  Jitendra Baghel Updated: Fri, 26 Dec 2025 17:14:46

ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਜਾ ਰਹੀ ਹੈ ਇਸ ਮੁਹਿੰਮ ਤਹਿਤ CIA ਫਾਜ਼ਿਲਕਾ ਅਤੇ BSF ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ...

Election duty accident:ਮ੍ਰਿਤਕ ਅਧਿਆਪਕ ਜੋੜੇ ਦੇ ਪਰਿਵਾਰਾਂ ਨੂੰ 10-10 ਲੱਖ

Edited by  Jitendra Baghel Updated: Thu, 25 Dec 2025 11:28:38

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਚੋਣ ਡਿਊਟੀ ਦੌਰਾਨ ਹਾਦਸੇ ਵਿੱਚ ਮਾਰੇ ਗਏ ਅਧਿਆਪਕ ਜੋੜੇ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਹੈ।ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ...

'AAP' ਵਿਧਾਇਕ ਭਗੌੜਾ ਕਰਾਰ

Edited by  Jitendra Baghel Updated: Sun, 21 Dec 2025 14:58:53

ਪਟਿਆਲਾ: ਇੱਕ ਸਥਾਨਕ ਅਦਾਲਤ ਵੱਲੋਂ ਨੂੰ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਰੇਪ ਕੇਸ ’ਚ ਭਗੌੜਾ ਅਪਰਾਧੀ ਐਲਾਨ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵੇ ਮੰਗੇ...

ਮਨਰੇਗਾ ਸਕੀਮ ਨੂੰ ਬਦਲਣ ਦਾ ਵਿਰੋਧ, ਪੰਜਾਬ ਸਰਕਾਰ ਸੱਦੇਗੀ ਵਿਸ਼ੇਸ਼ ਸੈਸ਼ਨ

Edited by  Jitendra Baghel Updated: Fri, 19 Dec 2025 11:38:17

ਪੰਜਾਬ ਸਰਕਾਰ ਨੇ ਕੇਂਦਰ ਵੱਲੋਂ ਮਨਰੇਗਾ ਸਕੀਮ ਨੂੰ ਬਦਲਣ ਦਾ ਵਿਰੋਧ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਦੀ ਅਜਿਹੀ ਧੱਕੇਸ਼ਾਹੀ ਖਿਲਾਫ ਜਨਵਰੀ ਦੇ ਦੂਜੇ ਹਫਤੇ ਵਿਸ਼ੇਸ਼ ਸੈਸ਼ਨ ਸੱਦਣ ਦਾ ਫੈਸਲਾ...

ਸਰਕਾਰ ਵੱਲੋਂ ANM ਤੇ ਸਟਾਫ਼ ਨਰਸਾਂ ਦੀਆਂ ਭਰਤੀ ਨੂੰ ਪ੍ਰਵਾਨਗੀ, ਜਾਣੋ ਕਿਵੇਂ ਹੋਵੇਗੀ ਭਰਤੀ ਪ੍ਰਕਿਰਿਆ

Edited by  Jitendra Baghel Updated: Thu, 18 Dec 2025 12:02:16

ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਸ਼ਟਰੀ...