ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਸਮੇਤ ਖਤਮ ਕਰਨ ਲਈ ਮਿਸ਼ਨ ਮੋਡ ‘ਚ ਕੰਮ ਕਰ ਰਹੀ...
ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ "ਫਾਸਟ੍ਰੈਕ ਪੰਜਾਬ ਪੋਰਟਲ"...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਅਤੇ ਮਰਿਆਦਾ 'ਤੇ ਸਵਾਲ ਚੁੱਕੇ ਗਏ ਸਨ। ਇਨ੍ਹਾਂ ਸਵਾਲਾਂ ਦਾ ਜਵਾਬ ਜਥੇਦਾਰ ਗੜਗੱਜ ਵੱਲੋਂ ਦਿੱਤਾ...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ 1961...
ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਜ਼ਮਾਨਤ ਮਿਲ ਗਈ ਹੈ। ਤਰਨਤਾਰਨ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਸੀ। ਪੰਜਾਬ ਹਰਿਆਣਾ ਹਾਈਕੋਰਟ ਨੇ ਨਛੱਤਰ...
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸ਼ਾਮਿਲ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਸੁਰੱਖਿਆ ਏਜੰਸੀਆਂ ਨੇ ਅਮਰੀਕਾ ਤੋਂ ਭਾਰਤ ਲਿਆਂਦਾ ਹੈ । ਡਿਪੋਰਟ ਕਰਨ ਮਗਰੋਂ NIA...
ਕਪੂਰਥਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ । ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਖਿਲਾਫ ਵੱਡੀ ਕਾਰਵਾਈ ਕਰਦਿਆਂ ਜਬਰਨ ਵਸੂਲੀ ਗਿਰੋਹ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ...
ਸ਼ਿਵ ਸੈਨਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਇੰਦਰਜੀਤ ਕਰਵਾਲ ਅਤੇ ਉਨ੍ਹਾਂ ਦੇ ਪੁੱਤਰ ਜ਼ਿੰਮੀ ਕਰਵਾਲ 'ਤੇ ਹੋਏ ਹਮਲੇ ਤੋਂ ਬਾਅਦ ਅੱਜ ਫਗਵਾੜਾ ਸ਼ਹਿਰ ਮੁਕੰਮਲ ਬੰਦ ਕੀਤਾ ਗਿਆ ਹੈ । ਹਥਿਆਰਬੰਦ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਫਰੀਦਾਬਾਦ 'ਚ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨਾਲ ਜੁੜੇ ਤਿੰਨ ਸੰਵੇਦਨਸ਼ੀਲ ਮੁੱਦਿਆਂ—ਪਾਣੀ,...
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 24 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੱਦਣ ਦੀ ਤਿਆਰੀਆਂ ਜ਼ੋਰਾਂ ‘ਤੇ ਹਨ।...