Saturday, 10th of October 2026

Punjab News

ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ: ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ

Edited by  Lajwinder Kaur Updated: Sat, 10 Oct 2026 17:26:04

ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੀ  ਸਿਆਸਤ ਚ ਵੱਡੇ ਉਲਟਫੇਰ ਦੇਖਣ ਨੂੰ ਮਿਲ ਰਹੇ ਹਨ। ਜੀ ਹਾਂ ਬਹੁਤ ਸਾਰੇ ਆਗੂ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ...

ਪੰਜਾਬ ਦੀ ਸਿਆਸਤ ਤੋਂ ਦੁਖਦਾਇਕ ਖਬਰ! ਸੀਨੀਅਰ AAP ਕੌਂਸਲਰ ਦਾ ਦੇਹਾਂਤ…

Edited by  Lajwinder Kaur Updated: Sat, 10 Oct 2026 14:57:29

ਲੁਧਿਆਣਾ ਦੇ ਵਾਰਡ ਨੰਬਰ-47 ਤੋਂ ਆਮ ਆਦਮੀ ਪਾਰਟੀ (AAP) ਦੀ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਸ਼ਨੀਵਾਰ ਨੂੰ ਕੈਂਸਰ ਕਾਰਨ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਡੀਐਮਸੀ (DMC) ਹਸਪਤਾਲ ਵਿੱਚ ਇਲਾਜ...

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'

Edited by  Lajwinder Kaur Updated: Sat, 10 Oct 2026 13:48:54

ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਦਿੱਲੀ ਵਿੱਚ ਵੋਟਾਂ ਦੀ ਹੇਰਾਫੇਰੀ (ਵੋਟ ਚੋਰੀ) ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ...

ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ

Edited by  Lajwinder Kaur Updated: Sat, 10 Oct 2026 12:44:13

ਚੰਡੀਗੜ੍ਹ ਸਥਿਤ ਮੁੱਖ ਚੋਣ ਅਧਿਕਾਰੀ (CEO) ਦੇ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ (AAP) ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਮਾਹੌਲ ਕਾਫ਼ੀ ਗਰਮਾ ਗਿਆ। ਪ੍ਰਦਰਸ਼ਨ ਕਰ ਰਹੇ 'ਆਪ' ਦੇ ਸੀਨੀਅਰ...

ਰੂਪ ਕੌਰ ਸੰਧੂ ਵੱਲੋਂ ਵੱਡੇ ਖੁਲਾਸੇ! ਪੰਥਕ ਆਗੂਆਂ ਤੇ SGPC ਨਾਲ ਜੁੜੇ ਲੋਕਾਂ ਵਿਰੁੱਧ ਗੰਭੀਰ ਇਲਜ਼ਾਮ; ਸ੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆ ਮੰਗ ਪੱਤਰ

Edited by  Lajwinder Kaur Updated: Fri, 09 Oct 2026 17:16:58

ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਸਾਬਕਾ ਪ੍ਰਧਾਨ ਰੂਪ ਕੌਰ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੇ ਅਤੇ ਉੱਥੇ ਰਸਮੀ ਤੌਰ 'ਤੇ ਆਪਣੀ ਅਰਜ਼ੀ ਤੇ ਮੰਗ ਪੱਤਰ...

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Edited by  Lajwinder Kaur Updated: Fri, 09 Oct 2026 15:29:49

ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ...

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….

Edited by  Lajwinder Kaur Updated: Fri, 09 Oct 2026 13:03:11

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਹੁਕਮ ਦਿੱਤਾ ਕਿ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਅਦਾਲਤੀ ਹੁਕਮਾਂ ਦੀ ਕਥਿਤ ਪਾਲਣਾ ਨਾ ਕਰਨ ਨਾਲ ਜੁੜੇ ਮਾਮਲਿਆਂ ਨੂੰ ਰੋਸਟਰ (ਡਿਊਟੀ...

ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

Edited by  Lajwinder Kaur Updated: Fri, 09 Oct 2026 11:48:05

ਰੂਪ ਕੌਰ ਸੰਧੂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਸੀ, ਪਰ ਇਸ ਤੋਂ ਪਹਿਲਾਂ ਉਨ੍ਹਾਂ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ...

ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ

Edited by  Lajwinder Kaur Updated: Fri, 09 Oct 2026 11:11:42

ਪੰਜਾਬ ਦੀ ਸਿਆਸਤ ਅਤੇ ਪੁਲਿਸ ਪ੍ਰਸ਼ਾਸਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਅਹਿਮ ਫ਼ੈਸਲਾ ਲੈਂਦਿਆਂ ਸੂਬੇ ਦੇ ਨਵੇਂ ਪੁਲਿਸ...

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ

Edited by  Lajwinder Kaur Updated: Fri, 09 Oct 2026 10:05:37

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਆਪਣਾ ਰੁਖ਼ ਬਦਲ ਲਿਆ ਹੈ। ਰਾਜ ਵਿੱਚ ਹੋਈ ਗੜ੍ਹੇਮਾਰੀ ਅਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਦੇ ਅਸਰ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ...