Sunday, 11th of October 2026

Punjab News

ਅੰਮ੍ਰਿਤਸਰ ’ਚ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਸੀਨੇ ’ਤੇ ਮਿਲੇ ਗੋਲੀਆਂ ਦੇ ਨਿਸ਼ਾਨ; ਹਮਲਾਵਰ ਫਰਾਰ

Edited by  Lajwinder Kaur Updated: Sat, 29 Aug 2026 11:25:13

ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿੱਚ ਚੱਲ ਰਹੇ ਪ੍ਰਸਿੱਧ ਰੱਖੜ ਪੁੰਨਿਆ ਮੇਲੇ ਦੌਰਾਨ ਇੱਕ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ...

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, ਆਮ ਆਦਮੀ ਪਾਰਟੀ ਨੇ ਦਿੱਤੀ ਅਹਿਮ ਜ਼ਿੰਮੇਵਾਰੀ

Edited by  Lajwinder Kaur Updated: Fri, 28 Aug 2026 16:29:49

ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ, ਜਿੱਥੇ ਪੰਜਾਬ ਰਾਜ ਅਨੁਸੂਚਿਤ ਜਾਤੀ (ਐੱਸ.ਸੀ.) ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ...

ਸਿਆਸੀ ਜਗਤ ਤੋਂ ਵੱਡੀ ਖਬਰ! ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਭਰਤੀ…

Edited by  Lajwinder Kaur Updated: Fri, 28 Aug 2026 14:41:09

ਸਿਆਸੀ ਅਤੇ ਪੰਥਕ ਹਲਕਿਆਂ ਤੋਂ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਬਾਬਾ ਬਕਾਲਾ ਸਾਹਿਬ ਵਿਖੇ ਅੱਜ ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਇੱਕ ਵਿਸ਼ਾਲ ਪੰਥਕ ਕਾਨਫਰੰਸ ਦਾ...

ਰੱਖੜੀ ਵਾਲੇ ਦਿਨ 3 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ; ਘਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ, ਮਾਂ ਤੇ ਭੈਣਾਂ ਦਾ ਰੋ-ਰੋ ਬੁਰਾ ਹਾਲ

Edited by  Lajwinder Kaur Updated: Fri, 28 Aug 2026 13:47:46

ਭੈਣ-ਭਰਾ ਦੇ ਪਿਆਰੇ ਜਿਹੇ ਰਿਸ਼ਤੇ ਨੂੰ ਮਨਾਉਣ ਵਾਲੇ ਤਿਉਹਾਰ ਯਾਨੀਕਿ ਰੱਖੜੀ ਵਾਲੇ ਦਿਨ ਇੱਕ ਪਰਿਵਾਰ ਦੇ ਵਿੱਚ ਸੱਥਰ ਵਿੱਛ ਗਿਆ। ਮੋਹਾਲੀ ਦੇ ਏਅਰਪੋਰਟ ਚੌਂਕ ਨੇੜੇ ਰੱਖੜੀ ਦੇ ਤਿਉਹਾਰ ਵਾਲੇ ਦਿਨ...

ਪੰਜਾਬ ਸਰਕਾਰ ਵੱਲੋਂ ਰੱਖੜੀ 'ਤੇ ਮਹਿਲਾਵਾਂ ਨੂੰ ਵੱਡਾ ਤੋਹਫ਼ਾ, ਅੱਜ ਆਵੇਗੀ ਤੀਜੀ ਕਿਸ਼ਤ, ਫੋਨਾਂ 'ਤੇ ਹੋਏਗੀ ਟੂੰ-ਟੂੰ

Edited by  Lajwinder Kaur Updated: Fri, 28 Aug 2026 11:12:50

ਅੱਜ ਪੂਰਾ ਦੇਸ਼ ਭੈਣ-ਭਰਾ ਦਾ ਪਵਿੱਤਰ ਰਿਸ਼ਤੇ ਨੂੰ ਦਰਸਾਉਣ ਵਾਲਾ ਰੱਖੜੀ ਦਾ ਤਿਉਹਾਰ ਮਨਾ ਰਿਹਾ ਹੈ। ਪੰਜਾਬ ਦੀਆਂ ਮਹਿਲਾਵਾਂ ਦੇ ਇਸ ਵਾਰ ਰੱਖੜੀ ਦਾ ਤਿਉਹਾਰ ਹੋਰ ਖਾਸ ਹੋਣ ਜਾ ਰਿਹਾ...

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਸਰਕਾਰੀ ਦਫ਼ਤਰਾਂ ‘ਚ ਗ਼ੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਮੰਗ ਲਈ ਰਿਪੋਰਟ, ਹੋਏਗੀ ਸਖ਼ਤ ਕਾਰਵਾਈ

Edited by  Lajwinder Kaur Updated: Thu, 27 Aug 2026 17:34:34

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਜਵਾਬਦੇਹ ਬਣਾਉਣ ਲਈ ਇੱਕ ਅਹਿਮ ਅਤੇ ਸਖ਼ਤ ਕਦਮ ਚੁੱਕਿਆ ਹੈ। ਆਮ ਜਨਤਾ ਨੂੰ ਦਫ਼ਤਰਾਂ ਵਿੱਚ ਦਰਪੇਸ਼...

SC ਕਮਿਸ਼ਨ ਦੇ ਚੇਅਰਮੈਨ ਨੂੰ ‘ਆਪ’ ਵੱਲੋਂ ਵੱਡੀ ਜ਼ਿੰਮੇਵਾਰੀ: ਚਮਕੌਰ ਸਾਹਿਬ ਤੋਂ ਬਣਾਇਆ ਹਲਕਾ ਇੰਚਾਰਜ

Edited by  Lajwinder Kaur Updated: Thu, 27 Aug 2026 15:25:18

ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (AAP) ਵੱਲੋਂ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਵੱਡਾ ਕਦਮ ਚੁੱਕਦਿਆਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ...

CM ਮਾਨ ਦੀ ਹੜਤਾਲੀ ਮੁਲਾਜ਼ਮਾਂ ਨੂੰ ਦੋ-ਟੁੱਕ; ਬੋਲੇ-‘ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…’

Edited by  Lajwinder Kaur Updated: Thu, 27 Aug 2026 13:41:58

ਪੰਜਾਬ ਵਿੱਚ ਅੱਜ 7 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਡੀ.ਏ. (DA) ਸਮੇਤ 8 ਮੁੱਖ ਮੰਗਾਂ ਨੂੰ ਲੈ ਕੇ ਮਹਾ-ਹੜਤਾਲ 'ਤੇ ਹਨ। ਇਸ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ, ਹਸਪਤਾਲਾਂ ਅਤੇ...

27 ਅਗਸਤ ਨੂੰ ਪੰਜਾਬ 'ਚ ਮਹਾ ਹੜਤਾਲ: ਸਰਕਾਰੀ ਦਫ਼ਤਰ, ਸਕੂਲ-ਕਾਲਜ ਸਣੇ ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ!

Edited by  Lajwinder Kaur Updated: Wed, 26 Aug 2026 17:33:23

ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਕੱਲ੍ਹ ਯਾਨੀ 27 ਅਗਸਤ ਨੂੰ ਸੂਬੇ ਭਰ ਵਿੱਚ ਮਹਾ ਹੜਤਾਲ ਦਾ ਸੱਦਾ ਦਿੱਤਾ...

ਘੜੂੰਆਂ 'ਚ ਖੁਦਾਈ ਦੌਰਾਨ ਮਿਲਿਆ ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਮਿੱਟੀ ਦਾ ਘੜਾ, ਪਿੰਡ ‘ਚ ਮਚੀ ਸਨਸਨੀ

Edited by  Lajwinder Kaur Updated: Wed, 26 Aug 2026 17:16:23

ਮੋਹਾਲੀ ਦੇ ਇਤਿਹਾਸਕ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਵਿਕਾਸ ਕਾਰਜਾਂ ਦੌਰਾਨ ਜ਼ਮੀਨ ਦੀ ਖੁਦਾਈ ਕਰਦੇ ਸਮੇਂ ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਮਿੱਟੀ ਦਾ ਇੱਕ ਬਰਤਨ ਮਿਲਿਆ ਹੈ। ਇਸ ਖ਼ਬਰ...