Sunday, 11th of October 2026

Punjab News

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ, ਸਿਆਸੀ ਹਲਚਲ ਤੇਜ਼...

Edited by  Lajwinder Kaur Updated: Thu, 16 Jul 2026 12:00:07

ਤਰਨ ਤਾਰਨ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਜਦੋਂ ਪਾਰਟੀ ਦੇ ਨਾਮੀ ਆਗੂ ਨੇ ਪੋਸਟ ਪਾ ਕੇ ਪਾਰਟੀ ਤੋਂ ਵੱਖ ਹੋਣ...

ਪੰਜਾਬ ‘ਚ ਬੱਸ ਸੇਵਾ ਠੱਪ: PRTC ਤੇ ਪਨਬੱਸ ਕੰਟਰੈਕਟ ਵਰਕਰਾਂ ਦਾ ਚੱਕਾ ਜਾਮ ਜਾਰੀ

Edited by  Lajwinder Kaur Updated: Thu, 16 Jul 2026 10:04:38

Punjab Bus Strike: ਪੂਰੇ ਪੰਜਾਬ ਵਿੱਚ ਅੱਜ ਵੀ PRTC ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਇਸ ਹੜਤਾਲ ਕਾਰਨ ਸੂਬੇ ਭਰ ਵਿੱਚ ਬੱਸਾਂ ਦਾ...

1 ਅਗਸਤ ਨੂੰ ਮੁੜ ਗੂੰਜੇਗੀ ਪੈਸਿਆਂ ਦੀ 'ਟੂੰ-ਟੂੰ', ਤਿਆਰ ਹੋ ਜਾਓ! CM ਮਾਨ ਨੇ ਕਰਤਾ ਵੱਡਾ ਐਲਾਨ

Edited by  Lajwinder Kaur Updated: Wed, 15 Jul 2026 17:14:00

ਇਸ ਸਮੇਂ ਆਪ ਸਰਕਾਰ ਆਪਣੀ ਅਖੀਰਲੀ ਗਰੰਟੀ 'ਮਾਵਾਂ-ਧੀਆਂ ਸਤਿਕਾਰ ਯੋਜਨਾ' (Mawan Dhiyan Satkar Yojana) ਨੂੰ ਲੈ ਕੇ ਸੁਰਖੀਆਂ ਦੇ ਵਿੱਚ ਬਣੀ ਹੋਈ ਹੈ। ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ ਦੇ ਵਿੱਚ...

ਪੰਜਾਬ ਕਾਂਗਰਸ ‘ਚ ਵਧੀ ਸਿਆਸੀ ਗਰਮਾਹਟ: ਚੰਨੀ ਧੜੇ ਨੇ ਖੋਲ੍ਹਿਆ ਮੋਰਚਾ, ਦਿੱਲੀ ਦਰਬਾਰ 'ਚ ਮੰਥਨ ਜਾਰੀ

Edited by  Lajwinder Kaur Updated: Wed, 15 Jul 2026 11:31:11

ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਆਪਣੇ ਸਿਖਰ 'ਤੇ ਪਹੁੰਚਦਾ ਦਿਖਾਈ ਦੇ ਰਿਹਾ ਹੈ। ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਅਤੇ ਵੱਖ-ਵੱਖ ਧੜਿਆਂ ਨਾਲ...

ਸਫ਼ਰ ਹੋਇਆ ਮਹਿੰਗਾ: ਪੰਜਾਬ ਦੇ 8 ਟੋਲ ਪਲਾਜ਼ਿਆਂ ਦੇ ਰੇਟ ਵਧੇ, ਜਾਣੋ ਕਿੰਨਾ ਵਧਿਆ ਕਿਰਾਇਆ

Edited by  Lajwinder Kaur Updated: Wed, 15 Jul 2026 10:47:05

ਪੰਜਾਬ ਵਿੱਚ NHAI ਵੱਲੋਂ 8 ਟੋਲ ਪਲਾਜ਼ਿਆਂ ਦੇ ਰੇਟ ਵਧਾ ਦਿੱਤੇ ਗਏ ਹਨ, ਜਿਸ ਨਾਲ ਲੋਕਾਂ ਉੱਤੇ ਆਰਥਿਕ ਬੋਝ ਹੋਰ ਵਧ ਗਿਆ ਹੈ। ਲੁਧਿਆਣਾ ਦੇ ਪ੍ਰਮੁੱਖ ਲਾਡੋਵਾਲ ਟੋਲ ਪਲਾਜ਼ਾ 'ਤੇ...

ਧਾਰਮਿਕ ਆਗੂ ਨੂੰ ਧਮਕੀਆਂ ਦੇਣ ਵਾਲੇ ਮਾਮਲੇ ‘ਚ ਵੱਡਾ ਅਪਡੇਟ: ਸਬੂਤਾਂ ਦੀ ਘਾਟ ਕਾਰਨ ਗੈਂਗਸਟਰ ਸੁਖਪ੍ਰੀਤ ਬੁੱਢਾ ਅਦਾਲਤ ਤੋਂ ਬਰੀ

Edited by  Lajwinder Kaur Updated: Tue, 14 Jul 2026 15:58:31

ਮੋਹਾਲੀ ਦੀ ਵਧੀਕ ਸੈਸ਼ਨ ਅਦਾਲਤ ਨੇ ਧਾਰਮਿਕ ਆਗੂ ਨਿਸ਼ਾਂਤ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਬਹੁਚਰਚਿਤ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦੇ ਹੋਏ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਨੂੰ...

ਟਰੇਡ ਡੀਲ ਅਤੇ MSP ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਕਸ਼ਨ: ਸੂਬੇ ਭਰ ਦੇ ਟੋਲ ਪਲਾਜ਼ੇ ਕੀਤੇ ਫ੍ਰੀ

Edited by  Lajwinder Kaur Updated: Tue, 14 Jul 2026 12:06:07

ਪੰਜਾਬ ਭਰ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਐਕਸ਼ਨ ਕੀਤਾ ਹੈ। ਸੂਬੇ ਦੇ 43 ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 4...

ਡੇਢ ਸਾਲ ਬਾਅਦ ਚੰਡੀਗੜ੍ਹ ਆਉਣਗੇ PM ਮੋਦੀ; 3 ਪ੍ਰੋਜੈਕਟਾਂ ਦੀ ਦੇਣਗੇ ਸੌਗਾਤ, ਪੰਜਾਬੀਆਂ ਨੂੰ ਮਿਲੇਗਾ ਫਾਇਦਾ

Edited by  Lajwinder Kaur Updated: Tue, 14 Jul 2026 10:19:44

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਲਗਭਗ ਡੇਢ ਸਾਲ ਬਾਅਦ ਦੂਜੀ ਵਾਰ ਚੰਡੀਗੜ੍ਹ ਦੇ ਦੌਰੇ 'ਤੇ ਆ ਰਹੇ ਹਨ। PM ਮੋਦੀ 17 ਜੁਲਾਈ ਨੂੰ ਚੰਡੀਗੜ੍ਹ ਦੌਰੇ ‘ਤੇ ਰਹਿਣਗੇ। ਉਨ੍ਹਾਂ ਦਾ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ ਸੱਦ ਲਈ ਵੱਡੀ ਮੀਟਿੰਗ, ਅਹਿਮ ਮੁੱਦਿਆਂ ‘ਤੇ...

Edited by  Lajwinder Kaur Updated: Mon, 13 Jul 2026 17:16:00

ਪੰਜਾਬ ਦੀ ਸਿਆਸਤ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੀ ਹਾਂ ਪੰਜਾਬ ਦੀ ਸਿਆਸਤ ‘ਚ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ...

ਪੰਜਾਬ ਦੇ ਕਾਲੇ ਦੌਰ ਦੇ ਸਾਰੇ ਸਹੀ ਤੱਥ ਦੁਨੀਆ ਸਾਹਮਣੇ ਲਿਆਉਣ ਲਈ 'ਟਰੁੱਥ ਕਮਿਸ਼ਨ' ਦਾ ਗਠਨ ਕੀਤਾ ਜਾਵੇ: ਕਰਨੈਲ ਸਿੰਘ ਪੀਰ ਮੁਹੰਮਦ

Edited by  Lajwinder Kaur Updated: Mon, 13 Jul 2026 16:09:50

ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਮਨਿੰਦਰਜੀਤ ਸਿੰਘ ਬਿੱਟਾ ਅਤੇ ਪੰਜਾਬ ਵਿੱਚ 35,000 ਹਿੰਦੂਆਂ ਦੇ ਮਾਰੇ ਜਾਣ...