Sunday, 11th of October 2026

Punjab News

ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਚੱਪੇ-ਚੱਪੇ 'ਤੇ ਪੁਲਿਸ, 447 ਪੁਲਿਸ ਮੁਲਾਜ਼ਮ ਤਾਇਨਾਤ

Edited by  Lajwinder Kaur Updated: Fri, 05 Jun 2026 17:14:00

ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ...

ਜਲੰਧਰ ਵਾਸੀ ਦੇਣ ਧਿਆਨ! ਇਹ ਵਾਲੇ ਰੂਟ ਦੀਆਂ ਟਰੇਨਾਂ ਰੱਦ, ਜਾਣ ਲਓ ਨਹੀਂ ਤਾਂ ਝੱਲਣੀ ਪਏਗੀ ਪ੍ਰੇਸ਼ਾਨੀ…

Edited by  Lajwinder Kaur Updated: Fri, 05 Jun 2026 12:46:39

ਉੱਤਰੀ ਰੇਲਵੇ ਵੱਲੋਂ ਜਾਰੀ ਪ੍ਰੈਸ ਨੋਟ ਮੁਤਾਬਕ ਕਾਰਜਕਾਰੀ ਕਾਰਨਾਂ ਕਰਕੇ  ਗੱਡੀਆਂ ਦੇ ਰੂਟ ਵਿੱਚ ਬਦਲਾਅ ਕੀਤਾ ਗਿਆ ਹੈ। ਖਾਸ ਕਰਕੇ ਜਲੰਧਰ ਵਾਸੀਆਂ ਨੂੰ ਜ਼ਰੂਰ ਇਸ ਬਾਰੇ ਜਾਣਕਾਰੀ ਲੈਣੀ ਚਾਹੀਦੀ ਹੈ...

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ‘ਤੇ ਪ੍ਰਸ਼ਾਸ਼ਨ, ਸੁਰੱਖਿਆ ਵਧਾਈ ਗਈ, ਚੱਪੇ-ਚੱਪੇ 'ਤੇ ਪੰਜਾਬ ਪੁਲਿਸ ਤਾਇਨਾਤ

Edited by  Lajwinder Kaur Updated: Thu, 04 Jun 2026 12:41:56

ਪੰਜਾਬ ਦੇ 5 ਪ੍ਰਸਿੱਧ ਮੰਦਰਾਂ—ਦੁਰਗਿਆਣਾ ਮੰਦਰ, ਮੁਕਤੇਸ਼ਵਰ ਮੰਦਰ, ਦੇਵੀ ਤਲਾਬ ਮੰਦਰ, ਮਾਈਸਰਖਾਨਾ ਮੰਦਰ ਅਤੇ ਕਾਲੀ ਦੇਵੀ ਮੰਦਰ—ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੇ ਈਮੇਲ ਵਿੱਚ ਲਿਖਿਆ ਗਿਆ...

ਪੰਜਾਬ ਭਾਜਪਾ ਦੀ ਨਵੀਂ ਸ਼ੁਰੂਆਤ: ਕੇਵਲ ਸਿੰਘ ਢਿੱਲੋਂ ਦਾ ਦਾਅਵਾ, 'ਬਣਾਵਾਂਗੇ ਮਹਾਰਾਜਾ ਰਣਜੀਤ ਸਿੰਘ ਵਰਗੀ ਸਰਕਾਰ'

Edited by  Lajwinder Kaur Updated: Wed, 03 Jun 2026 15:38:00

ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ 'ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੂਜਾ-ਅਰਚਨਾ ਕੀਤੀ...

ਪੰਜਾਬ ‘ਚ AAP ਹੋਈ ਹੋਰ ਮਜ਼ਬੂਤ; ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ 'ਆਪ' ‘ਚ ਸ਼ਾਮਲ

Edited by  Lajwinder Kaur Updated: Wed, 03 Jun 2026 13:04:44

ਹਾਲ ‘ਚ ਹੀ ਪੰਜਾਬ ਵਿੱਚ 8 ਨਗਰ ਨਿਗਮ, 76 ਨਗਰ ਕੌਂਸਲ ਅਤੇ 21 ਨਗਰ ਪੰਚਾਇਤਾਂ ਦੇ ਚੋਣ ਨਤੀਜੇ ਆਏ ਹਨ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।...

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ: ਡਾਇਰੈਕਟਰ ਸਣੇ 7 ਆਈਏਐਸ ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਧਰ ਭੇਜਿਆ, ਇੱਥੇ ਦੇਖੋ ਲਿਸਟ...

Edited by  Lajwinder Kaur Updated: Wed, 03 Jun 2026 11:44:05

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਇੱਕ ਅਹਿਮ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 7 ਆਈਏਐਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਹਨ। ਇਸ ਦੌਰਾਨ ਸਥਾਨਕ ਸਰਕਾਰਾਂ, ਸਿਹਤ, ਉੱਚ ਸਿੱਖਿਆ ਅਤੇ ਉਦਯੋਗ ਵਿਭਾਗਾਂ...

ਕਿਸਾਨਾਂ ਲਈ ਵੱਡੀ ਰਾਹਤ: CM ਮਾਨ ਨੇ ਵਧਾਈ ਕਰਜ਼ਾ ਲਿਮਟ, ਜ਼ਮੀਨ ਕੁਰਕੀ 'ਤੇ ਲੱਗੀ ਰੋਕ

Edited by  Lajwinder Kaur Updated: Tue, 02 Jun 2026 16:27:55

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਭਲੇ ਲਈ 26 ਸਾਲ ਪੁਰਾਣੀ ਕਿਸਾਨ ਕ੍ਰੈਡਿਟ ਕਾਰਡ ਪਾਲਿਸੀ ਵਿੱਚ ਵੱਡਾ ਬਦਲਾਅ ਕੀਤਾ ਹੈ। ਇਸ ਨਵੀਂ ਨੀਤੀ ਤਹਿਤ ਕਿਸਾਨਾਂ ਦੇ ਕਰਜ਼ੇ ਦੀ ਲਿਮਟ ਵਧਾ ਦਿੱਤੀ...

ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦੇ ਨਾਂਅ ਦਾ ਐਲਾਨ, ਜਾਣੋ ਕਿਸ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

Edited by  Lajwinder Kaur Updated: Tue, 02 Jun 2026 15:39:27

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਰਣਧੀਰ ਸਿੰਘ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਡਾਇਰੈਕਟਰ ਅਤੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ...

ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ! CM ਮਾਨ ਵੱਲੋਂ ਵੱਡਾ ਐਲਾਨ…ਇਸ ਮਹੀਨੇ ਤੋਂ ਸਿੱਧੇ ਖਾਤਿਆਂ ‘ਚ ਆਉਣਗੇ 1000 ਰੁਪਏ

Edited by  Lajwinder Kaur Updated: Tue, 02 Jun 2026 13:05:42

ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਜੀ ਹਾਂ ਪੰਜਾਬ ਦੀਆਂ ਲਗਭਗ 90 ਲੱਖ ਮਹਿਲਾਵਾਂ ਨੂੰ ਅਗਲੇ ਮਹੀਨੇ ਤੋਂ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ,...

ਪੰਜਾਬ ਦੇ ਗੰਨਾ ਕਿਸਾਨਾਂ ਲਈ ਖੁਸ਼ਖਬਰੀ; ਸਰਕਾਰ ਨੇ 100 ਫੀਸਦੀ ਬਕਾਏ ਦਾ ਕੀਤਾ ਭੁਗਤਾਨ, CM ਮਾਨ ਨੇ ਦਿੱਤੇ 695 ਕਰੋੜ ਰੁਪਏ

Edited by  Lajwinder Kaur Updated: Tue, 02 Jun 2026 11:20:39

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਲਈ ਇੱਕ ਇਤਿਹਾਸਕ ਫੈਸਲਾ ਲੈਂਦੇ ਹੋਏ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਦੇ 100 ਫੀਸਦੀ ਬਕਾਏ...