Wednesday, 25th of November 2026

Punjab News

ਅਕਾਲੀ ਦਲ 'ਚ ਵੱਡਾ ਫੇਰਬਦਲ! ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

Edited by  Lajwinder Kaur Updated: Fri, 13 Nov 2026 16:08:10

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪਾਰਟੀ ਨੇ ਮਹਿਲਾ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ…ਜਾਣੋ ਕਿਹੜੀਆਂ ਸ਼ਰਤਾਂ 'ਤੇ ਮਿਲੀ ਪੈਰੋਲ? ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਲ

Edited by  Lajwinder Kaur Updated: Fri, 13 Nov 2026 13:59:55

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਆਪਣੀ ਦਾਦੀ ਮਾਤਾ...

ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦੇ 518 ਕਰੋੜ ਰੁਪਏ ਕੀਤੇ ਮੁਆਫ਼: CM ਮਾਨ ਨੇ ਘਰੇਲੂ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ; ਮਿਲੇਗਾ 45 ਦਿਨਾਂ ਦਾ ਸਮਾਂ

Edited by  Lajwinder Kaur Updated: Fri, 13 Nov 2026 12:51:49

ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਕਾਇਆ ਬਿੱਲਾਂ ਦੇ ਨਿਪਟਾਰੇ ਲਈ ਵਨ ਟਾਈਮ ਸੈਟਲਮੈਂਟ (OTS)...

ਪੰਜਾਬ 'ਚ AAP ਨੂੰ ਵੱਡਾ ਝਟਕਾ! ਦੂਜੀ ਲਿਸਟ ਤੋਂ ਬਾਅਦ ਲੱਗੀ ਅਸਤੀਫ਼ਿਆਂ ਦੀ ਝੜੀ, ਇਨ੍ਹਾਂ ਆਗੂਆਂ ਨੇ ਛੱਡੀ ਪਾਰਟੀ, ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਨੇ ਵੀ ਦਿੱਤਾ ਅਸਤੀਫ਼ਾ

Edited by  Lajwinder Kaur Updated: Fri, 13 Nov 2026 10:41:20

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਹਲਕਾ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਪਾਰਟੀ ਦੀ ਟਿਕਟ ਦਿੱਤੇ ਜਾਣ ਤੋਂ...

ਪੰਜਾਬ ਵਿਧਾਨ ਸਭਾ ਚੋਣਾਂ 2027: AAP ਦੀ ਦੂਜੀ ਸੂਚੀ ਜਾਰੀ, 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ; ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ

Edited by  Lajwinder Kaur Updated: Thu, 12 Nov 2026 18:13:15

ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।...

34 ਸਾਲ ਬਾਅਦ ਟਰਾਂਸਪੋਰਟਰ ਦੇ ਪਰਿਵਾਰ ਨੂੰ ਮਿਲਿਆ ਇਨਸਾਫ਼: ਪੰਜਾਬ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ 7 ਸਾਲ ਦੀ ਕੈਦ; ਵਿਆਹ ਸਮਾਗਮ 'ਚੋਂ ਕੀਤਾ ਸੀ ਅਗਵਾ

Edited by  Lajwinder Kaur Updated: Thu, 12 Nov 2026 15:10:36

ਪੰਜਾਬ ਪੁਲਿਸ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ ਮੋਹਾਲੀ ਦੀ ਵਿਸ਼ੇਸ਼ CBI ਅਦਾਲਤ ਨੇ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ...

ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾ/ਰ/ਨ ਦੀ ਧ/ਮ/ਕੀ, 7 ਕਰੋੜ ਰੁਪਏ ਦੀ ਮੰਗੀ ਫਿਰੌਤੀ; ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਦੱਸਿਆ ਮੈਂਬਰ

Edited by  Lajwinder Kaur Updated: Thu, 12 Nov 2026 13:32:07

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ...

ਪੰਜਾਬ 'ਚ ਅੱਜ ਤੋਂ EVM-VVPAT ਮਸ਼ੀਨਾਂ ਦੀ ਜਾਂਚ ਸ਼ੁਰੂ, ਪੂਰੀ ਪ੍ਰਕਿਰਿਆ ਦੀ ਹੋਵੇਗੀ ਲਾਈਵ ਵੈੱਬਕਾਸਟਿੰਗ

Edited by  Lajwinder Kaur Updated: Thu, 12 Nov 2026 11:25:09

ਪੰਜਾਬ ਵਿੱਚ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਅੱਜ 12 ਨਵੰਬਰ ਤੋਂ ਸੂਬੇ ਦੇ ਸਾਰੇ...

ਸੰਗਰੂਰ 'ਚ ਇਨਕਮ ਟੈਕਸ ਦਾ ਵੱਡਾ ਐਕਸ਼ਨ: ਵੱਡੇ ਕਾਰੋਬਾਰੀ ਦੇ ਟਿਕਾਣਿਆਂ 'ਤੇ ਸਵੇਰੇ-ਸਵੇਰੇ ਰੇਡ, ਟੀਮਾਂ ਖੰਗਾਲ ਰਹੀਆਂ ਰਿਕਾਰਡ

Edited by  Lajwinder Kaur Updated: Thu, 12 Nov 2026 10:34:51

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਵਿੱਚ ਵੀਰਵਾਰ ਸਵੇਰੇ ਇਨਕਮ ਟੈਕਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ। ਵਿਭਾਗ ਦੀਆਂ ਟੀਮਾਂ ਨੇ ਦਿੜ੍ਹਬਾ ਦੇ ਇੱਕ ਵੱਡੇ ਕਾਰੋਬਾਰੀ ਨਾਲ ਜੁੜੇ ਕਈ ਟਿਕਾਣਿਆਂ 'ਤੇ...

2027 ਵਿਧਾਨ ਸਭਾ ਚੋਣਾਂ ਦੀਆਂ ਖਿੱਚੀਆਂ ਤਿਆਰੀਆਂ: 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਜਾਰੀ ਕੀਤੀ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ

Edited by  Lajwinder Kaur Updated: Tue, 10 Nov 2026 16:59:46

ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ।...