Saturday, 10th of October 2026

Punjab News

ਵਿਦੇਸ਼ ਜਾਣ ਦੀ ਬਜਾਏ ਪੰਜਾਬ ‘ਚ ਬਣਿਆ ਰੁਜ਼ਗਾਰ ਦਾ ਰਾਹ: ਤਲਵੰਡੀ ਸਾਬੋ ਦੇ ਨੌਜਵਾਨ ਨੇ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਨਾਲ ਕਮਾਈ ਚੰਗੀ ਆਮਦਨ

Edited by  Lajwinder Kaur Updated: Mon, 28 Sep 2026 16:34:36

ਜਿੱਥੇ ਅੱਜ ਦੇ ਦੌਰ ਵਿੱਚ ਪੰਜਾਬ ਦੇ ਬਹੁਤੇ ਨੌਜਵਾਨ ਸਰਕਾਰੀ ਨੌਕਰੀਆਂ ਦੀ ਉਡੀਕ ਵਿੱਚ ਜਾਂ ਫਿਰ ਵਿਦੇਸ਼ਾਂ ਦੀ ਧਰਤੀ ਵੱਲ ਰੁੱਖ ਕਰ ਰਹੇ ਹਨ, ਉੱਥੇ ਹੀ ਕੁਝ ਮਿਹਨਤੀ ਅਤੇ ਸੂਝਵਾਨ...

ਹਲਕਾ ਲਹਿਰਾ ‘ਚ 'AAP' ਹੋਈ ਹੋਰ ਮਜ਼ਬੂਤ, ਪਿੰਡ ਰਾਮਪੁਰਾ ਜਵਾਹਰ ਵਾਲਾ ਵਿਖੇ 50 ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਫੜਿਆ 'ਝਾੜੂ'

Edited by  Lajwinder Kaur Updated: Mon, 28 Sep 2026 13:38:02

ਪੰਜਾਬ ਦੇ ਹਲਕਾ ਲਹਿਰਾ ਵਿੱਚ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਰਾਮਪੁਰਾ ਜਵਾਹਰ ਵਾਲਾ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਕਰੀਬ 50 ਪਰਿਵਾਰਾਂ ਨੇ...

LPU ਬਵਾਲ ਮਾਮਲਾ: ਯੂਨੀਵਰਸਿਟੀ 10 ਦਿਨਾਂ ਲਈ ਬੰਦ, ਵਿਦਿਆਰਥੀਆਂ ਨੂੰ ਛੁੱਟੀ, ਇੰਟਰਨੈੱਟ ਸੇਵਾ ਬੰਦ; CM ਮਾਨ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

Edited by  Lajwinder Kaur Updated: Mon, 28 Sep 2026 10:40:03

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਏ ਬਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ...

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਛਮ-ਛਮ ਮੀਂਹ ਦੇ ਆਸਾਰ, ਮੋਹਾਲੀ-ਚੰਡੀਗੜ੍ਹ ‘ਚ ਬੱਦਲ ਛਾਏ; ਤਾਪਮਾਨ 1.8 ਡਿਗਰੀ ਡਿੱਗਿਆ

Edited by  Lajwinder Kaur Updated: Mon, 28 Sep 2026 10:12:22

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਬੱਦਲ ਛਾਉਣ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ...

Open daylight robbery of BOCW Labour Fund under Bhagwant Mann government: Tarun Chugh

Edited by  Lajwinder Kaur Updated: Sat, 26 Sep 2026 17:42:27

BJP National Office In-Charge and MP Tarun Chugh, raising serious questions over the Punjab Building and Other Construction Workers Welfare Fund, said that the Bhagwant Mann government is attempting to...

ਮਜ਼ਦੂਰਾਂ ਦੀ ਭਲਾਈ ਦੇ ਪੈਸੇ ‘ਤੇ ਸਰਕਾਰ ਦੀ ਬੁਰੀ ਨਜ਼ਰ: ਤਰੁਣ ਚੁੱਘ ਨੇ ਭਗਵੰਤ ਮਾਨ ਅਤੇ ਕੇਜਰੀਵਾਲ ਤੋਂ ਮੰਗਿਆ ਜਵਾਬ

Edited by  Lajwinder Kaur Updated: Sat, 26 Sep 2026 17:35:46

ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੇ Building and Other Construction Workers Welfare Fund ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਗੰਭੀਰ ਸਵਾਲ...

ਪੰਜਾਬ ਸਿਆਸਤ ਤੋਂ ਮੰਦਭਾਗੀ ਖ਼ਬਰ: ਸਾਬਕਾ ‘ਆਪ’ ਆਗੂ ਦੇ ਘਰ ਪਸਰਿਆ ਮਾਤਮ, ਨੌਜਵਾਨ ਪੁੱਤਰ ਦਾ ਅਕਾਲ ਚਲਾਣਾ, ਬਿਕਰਮ ਮਜੀਠੀਆ ਨੇ ਜਤਾਇਆ ਡੂੰਘਾ ਸੋਗ

Edited by  Lajwinder Kaur Updated: Sat, 26 Sep 2026 16:11:51

ਪੰਜਾਬ ਦੀ ਸਿਆਸਤ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਰਾਜਨੀਤਿਕ ਗਲਿਆਰਿਆਂ ਵਿੱਚ ਮਾਤਮ ਪਸਰਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਾਬਕਾ ‘ਆਪ’...

ਫਿਰੋਜ਼ਪੁਰ ਤੋਂ ਵੱਡੀ ਖ਼ਬਰ: ਕਾਊਂਟਰ ਇੰਟੈਲੀਜੈਂਸ ਦਾ ਇੰਚਾਰਜ ਇੰਸਪੈਕਟਰ ਸਾਢੇ ਤਿੰਨ ਕਿਲੋ ਹੈਰੋਇਨ ਅਤੇ 6 ਹਥਿਆਰਾਂ ਸਮੇਤ ਗ੍ਰਿਫ਼ਤਾਰ

Edited by  Lajwinder Kaur Updated: Sat, 26 Sep 2026 13:07:05

ਫਿਰੋਜ਼ਪੁਰ ਪੁਲਿਸ ਦੇ ਸ਼ਿਕੰਜੇ ਵਿੱਚ ਇੱਕ ਵੱਡੀ ਮੱਛੀ ਫਸਣ ਦੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੇ ਇੰਚਾਰਜ ਇੰਸਪੈਕਟਰ ਬਲਦੇਵ ਸਿੰਘ ਪਤਲੀ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੁਲਿਸ...

ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧੀਆਂ, ‘ਆਪ’ ਨੇਤਾ ਗਾਇਤਰੀ ਬਿਸ਼ਨੋਈ ਨੇ ਦਰਜ ਕਰਾਈ ਸ਼ਿਕਾਇਤ

Edited by  Lajwinder Kaur Updated: Sat, 26 Sep 2026 10:51:28

ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਿੱਚ ਵੱਡਾ ਵਾਧਾ ਹੋਇਆ ਹੈ। ਆਮ ਆਦਮੀ ਪਾਰਟੀ (ਆਪ) ਦੀ ਨੇਤਾ ਗਾਇਤਰੀ ਬਿਸ਼ਨੋਈ ਨੇ ਸੁਖਪਾਲ ਖਹਿਰਾ ਦੇ ਖਿਲਾਫ ਇੱਕ ਮਹਿਲਾ ਦੀ ਗਰਿਮਾ ਭੰਗ ਕਰਨ...

ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, 15 ਜ਼ਿਲ੍ਹਿਆਂ ਲਈ ਯੈਲੋ ਅਲਰਟ; ਮਾਨਸੂਨ ਦੀ ਵਿਦਾਈ ਜਾਰੀ

Edited by  Lajwinder Kaur Updated: Sat, 26 Sep 2026 09:54:01

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ...