Sunday, 11th of October 2026

Punjab News

ED ਖਿਲਾਫ 'ਆਪ' ਦਾ ਮੋਰਚਾ: ਗਮਾਡਾ ਦਫ਼ਤਰ ਬਾਹਰ AAP ਦਾ ਜ਼ਬਰਦਸਤ ਪ੍ਰਦਰਸ਼ਨ, ਭੱਖਿਆ ਮਾਹੌਲ

Edited by  Lajwinder Kaur Updated: Thu, 24 Sep 2026 12:09:34

ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਪੰਜਾਬ ਅਤੇ ਚੰਡੀਗੜ੍ਹ ਦਫ਼ਤਰਾਂ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਚੱਲ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਛਾਪੇਮਾਰੀ ਖ਼ਿਲਾਫ਼ ਆਮ ਆਦਮੀ ਪਾਰਟੀ (AAP) ਨੇ...

ਨਸ਼ਾ ਤਸਕਰੀ ਅਤੇ ਜਬਰੀ ਵਸੂਲੀ ਮਾਮਲਾ: ਛੇ ਸਾਲਾਂ ਤੋਂ ਫ਼ਰਾਰ ਬਰਖ਼ਾਸਤ AIG ਰਾਜਜੀਤ ਸਿੰਘ ਪਟਿਆਲਾ ਪੁਲਿਸ ਵੱਲੋਂ ਗ੍ਰਿਫ਼ਤਾਰ

Edited by  Lajwinder Kaur Updated: Thu, 24 Sep 2026 11:22:23

ਨਸ਼ਾ ਤਸਕਰੀ ਅਤੇ ਜਬਰੀ ਵਸੂਲੀ ਦੇ ਗੰਭੀਰ ਮਾਮਲਿਆਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਭਗੌੜੇ ਚੱਲ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. (AIG) ਰਾਜਜੀਤ ਸਿੰਘ ਨੇ ਆਖ਼ਰਕਾਰ ਪਟਿਆਲਾ ਪੁਲਿਸ ਨੇ ਗ੍ਰਿਫਤਾਰ...

ਆਪ ਹੋਈ ਹੋਰ ਮਜ਼ਬੂਤ! ਟਕਸਾਲੀ ਅਕਾਲੀ ਆਗੂ ਆਪਣੇ ਸਾਥੀਆਂ ਸਣੇ AAP ‘ਚ ਹੋਏ ਸ਼ਾਮਿਲ

Edited by  Lajwinder Kaur Updated: Thu, 24 Sep 2026 10:30:00

ਜਲੰਧਰ ਵਿੱਚ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਹੋਰ ਵੱਡੀ ਮਜ਼ਬੂਤੀ ਮਿਲੀ, ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਰਣਤੇਜ ਸਿੰਘ ਪਵਾਰ ਨੇ ਆਪਣੇ...

ਪੰਜਾਬ-ਚੰਡੀਗੜ੍ਹ ਤੋਂ ਮਾਨਸੂਨ ਦੀ ਵਿਦਾਈ: ਅੱਜ ਮੌਸਮ ਰਹੇਗਾ ਖੁਸ਼ਕ, 26 ਤੋਂ 28 ਸਤੰਬਰ ਤੱਕ ਮੀਂਹ ਦੇ ਆਸਾਰ

Edited by  Lajwinder Kaur Updated: Thu, 24 Sep 2026 09:43:57

ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚੋਂ ਮਾਨਸੂਨ ਹੁਣ ਵਿਦਾ ਹੋ ਚੁੱਕਾ ਹੈ। 23 ਸਤੰਬਰ ਨੂੰ ਮਾਨਸੂਨ ਦੀ ਵਾਪਸੀ ਰੇਖਾ ਗੁਰਦਾਸਪੁਰ ਅਤੇ ਚੰਡੀਗੜ੍ਹ ਤੋਂ ਹੋ ਕੇ ਗੁਜ਼ਰ ਰਹੀ ਸੀ। ਇਸ ਦੇ ਨਾਲ...

ਪੰਜਾਬੀ ਦੇਣ ਧਿਆਨ! ਜਾਰੀ ਹੋਏ ਸਖਤ ਹੁਕਮ, ਬਿਨਾਂ ਹਾਈ ਸਿਕਿਓਰਟੀ ਨੰਬਰ ਪਲੇਟ ਵਾਲੀਆਂ ਗੱਡੀਆਂ ਨੂੰ ਪੈਟਰੋਲ-ਡੀਜ਼ਲ ਨਹੀਂ, ਰੈਸਟੋਰੈਂਟਾਂ ‘ਚ ਹਥਿਆਰਾਂ ‘ਤੇ ਰੋਕ

Edited by  Lajwinder Kaur Updated: Wed, 23 Sep 2026 16:01:54

ਜਲੰਧਰ ਵਿੱਚ ਅਪਰਾਧੀਆਂ ਦੀ ਪਛਾਣ ਅਤੇ ਜਨਤਕ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਹਿਰ ਵਿੱਚ 2 ਵੱਡੇ ਹੁਕਮ ਜਾਰੀ ਕੀਤੇ ਹਨ।...

ਕੌਣ ਨੇ ਨਿਰੰਜਨ ਸਿੰਘ, ਜਿਨ੍ਹਾਂ ਨੇ ਫੜਿਆ ਅਕਾਲੀ ਦਲ ਵਾਰਿਸ ਪੰਜਾਬ ਦਾ ਪੱਲਾ? ਮਜੀਠੀਆ ਤੋਂ ਪੁੱਛਗਿੱਛ ਕਰਕੇ ਆਏ ਸਨ ਸੁਰਖੀਆਂ ‘ਚ

Edited by  Lajwinder Kaur Updated: Wed, 23 Sep 2026 14:58:44

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਅਕਾਲੀ ਦਲ (ਵਾਰਿਸ ਪੰਜਾਬ ਦੇ)' ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ...

DA ਨੂੰ ਲੈ ਕੇ ਵੱਡਾ ਅਪਡੇਟ! ਮੁਲਾਜ਼ਮਾਂ ਦੇ 8 ਫੀਸਦੀ ਡੀਏ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤਾ ਪੱਤਰ

Edited by  Lajwinder Kaur Updated: Wed, 23 Sep 2026 13:14:02

DA Hike Notice Issued: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੇ ਵਿੱਤ ਵਿਭਾਗ (ਵਿੱਤ ਕਰਮਚਾਰੀ-1 ਸ਼ਾਖਾ) ਵੱਲੋਂ 23 ਸਤੰਬਰ 2026 ਨੂੰ ਇੱਕ...

‘ਬਹਿਰੀਨ ਵਾਲੀ ਬੀਬੀ’ ਦੇ ਨਵੇਂ ਵੀਡੀਓ ਨੇ ਮਚਾਈ ਤਰਥੱਲੀ; ਵਲਟੋਹਾ ਅਤੇ ਝਿੰਜਰ ’ਤੇ ਲਾਏ ਗੰਭੀਰ ਇਲਜ਼ਾਮ

Edited by  Lajwinder Kaur Updated: Wed, 23 Sep 2026 10:52:54

ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਭੁਚਾਲ ਆ ਗਿਆ ਜਦੋਂ ‘ਬਹਿਰੀਨ ਵਾਲੀ ਬੀਬੀ’ ਵਜੋਂ ਸੁਰਖੀਆਂ ਵਿੱਚ ਆਈ ਮਹਿਲਾ ਨੇ ਇੱਕ ਵੀਡੀਓ ਜਾਰੀ ਕਰਕੇ ਕਈ ਸੀਨੀਅਰ ਸਿਆਸੀ ਆਗੂਆਂ ਵਿਰੁੱਧ ਸਨਸਨੀਖੇਜ਼ ਖੁਲਾਸੇ...

ਪੰਜਾਬ-ਚੰਡੀਗੜ੍ਹ ‘ਚ 3 ਦਿਨ ਮੀਂਹ ਦੇ ਆਸਾਰ, 25 ਸਤੰਬਰ ਤੋਂ ਬਦਲੇਗਾ ਮੌਸਮ; ਅੱਜ ਰਹੇਗਾ ਖੁਸ਼ਕ, ਲੋਕ ਗਰਮੀ ਤੋਂ ਪ੍ਰੇਸ਼ਾਨ

Edited by  Lajwinder Kaur Updated: Wed, 23 Sep 2026 09:59:45

ਪੰਜਾਬ ਵਿੱਚੋਂ ਦੱਖਣ-ਪੱਛਮੀ ਮਾਨਸੂਨ ਦੀ ਵਿਦਾਈ ਸ਼ੁਰੂ ਹੋ ਗਈ ਹੈ। ਮਾਨਸੂਨ ਦੀ ਵਾਪਸੀ ਵਾਲੀ ਰੇਖਾ ਪਟਿਆਲਾ ਅਤੇ ਗੁਰਦਾਸਪੁਰ ਤੋਂ ਹੋ ਕੇ ਲੰਘ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਇੱਕ-ਦੋ ਦਿਨਾਂ...

ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ! ਬੋਲੇ- 4 ਮੈਂਬਰੀ ਜਾਂਚ ਕਮੇਟੀ ਗਠਿਤ, ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਦੀ ਪੱਕੀ ਛੁੱਟੀ

Edited by  Lajwinder Kaur Updated: Tue, 22 Sep 2026 17:13:52

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਇੱਕ ਸੰਵੇਦਨਸ਼ੀਲ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀਡੀਓ ਸੰਦੇਸ਼ ਜਾਰੀ...