Sunday, 11th of October 2026

Punjab Roadways

ਪੰਜਾਬ ਵਾਸੀਆਂ ਲਈ ਖੁਸ਼ਖਬਰੀ! ਪੰਜਾਬ ਰੋਡਵੇਜ਼ ਅਤੇ PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 696 ਨਵੀਆਂ ਬੱਸਾਂ, ਟਰਾਂਸਪੋਰਟ ਮੰਤਰੀ ਵੱਲੋਂ ਵੱਡਾ ਐਲਾਨ

Edited by  Lajwinder Kaur Updated: Sat, 11 Jul 2026 10:52:28

ਪੰਜਾਬ ਵਿੱਚ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸਫ਼ਰ ਦੀਆਂ ਬਿਹਤਰ ਸਹੂਲਤਾਂ ਦੇਣ ਲਈ ਟਰਾਂਸਪੋਰਟ ਵਿਭਾਗ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਵਿੱਤ ਮੰਤਰੀ ਅਤੇ ਟਰਾਂਸਪੋਰਟ ਮੰਤਰੀ...