Friday, 9th of October 2026

Punjab

ਪਾਕਿਸਤਾਨ ਵਿੱਚ ਹਿਰਾਸਤ ‘ਚ ਸਰਬਜੀਤ ਕੌਰ, ਭਾਰਤ ਵਾਪਸੀ ਮੁਲਤਵੀ...

Edited by  Jitendra Baghel Updated: Tue, 06 Jan 2026 11:58:10

ਪੰਜਾਬੀ ਮਹਿਲਾ ਸਰਬਜੀਤ ਕੌਰ ਦੀ ਭਾਰਤ ਵਾਪਸੀ ਨੂੰ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਵੱਲੋਂ ਰੋਕ ਦਿੱਤਾ ਗਿਆ ਹੈ। ਸਰਬਜੀਤ ਕੌਰ ਨੂੰ ਸੋਮਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਭੇਜਣ ਦੀ ਤਿਆਰੀ ਕੀਤੀ...

ਗੁਰਦਾਸਪੁਰ ਨੈਸ਼ਨਲ Highway 'ਤੇ ਰੈਸਟੋਰੈਂਟ ਮਾਲਿਕ ਨੇ ਖੁਦ ਨੂੰ ਮਾਰੀ ਗੋਲੀ

Edited by  Jitendra Baghel Updated: Tue, 06 Jan 2026 11:32:18

ਬੀਤੀ ਦੇਰ ਰਾਤ ਗੁਰਦਾਸਪੁਰ–ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਸਥਿਤ ਚਾਏ ਚੂਰੀ ਰੈਸਟੋਰੈਂਟ ਵਿੱਚ ਇੱਕ ਗੰਭੀਰ ਘਟਨਾ ਵਾਪਰੀ। ਮਿਲੀ ਜਾਣਕਾਰੀ ਮੁਤਾਬਕ ਰੈਸਟੋਰੈਂਟ ਦੇ ਮਾਲਕ ਮਨਪ੍ਰੀਤ ਸਿੰਘ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਏ।...

ਫਿਰੋਜ਼ਪੁਰ: ਅਚਾਨਕ Heart Attack ਨਾਲ ਦੂਜੀ ਕਲਾਸ ਦੇ ਬੱਚੇ ਦੀ ਮੌਤ!

Edited by  Jitendra Baghel Updated: Tue, 06 Jan 2026 11:26:36

ਫਿਰੋਜ਼ਪੁਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੂਜੀ ਕਲਾਸ ਵਿੱਚ ਪੜ੍ਹਦੇ ਇੱਕ ਬੱਚੇ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇੰਨੀ ਛੋਟੀ...

ਸੰਘਣੀ ਧੁੰਦ ਦਾ ਕਹਿਰ ,ਬਿਜਲੀ ਦੇ ਖੰਭੇ ਨਾਲ ਟਕਰਾਇਆ ਟਰੱਕ

Edited by  Jitendra Baghel Updated: Mon, 05 Jan 2026 16:55:44

ਸੰਘਣੀ ਧੁੰਦ ਕਾਰਨ ਦੇਰ ਰਾਤ ਜਗਰਾਉਂ ਦੇ ਡਿਸਪੋਜ਼ਲ ਰੋਡ 'ਤੇ ਇੱਕ ਟਰੱਕ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਇੱਕ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ...

ਪੰਜ ਤੱਤਾਂ ਵਿੱਚ ਵਲੀਨ ਹੋਏ ਸ਼ਹੀਦ ਪ੍ਰਗਟ ਸਿੰਘ, ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

Edited by  Jitendra Baghel Updated: Mon, 05 Jan 2026 16:03:15

ਰਮਦਾਸ: ਸ਼੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ ਦਾ ਮ੍ਰਿਤਕ ਸਰੀਰ ਅੱਜ ਉਸ ਦੇ ਜੱਦੀ ਪਿੰਡ ਰਮਦਾਸ ਵਿਖੇ ਪਹੁੰਚਿਆ ਜਿੱਥੇ ਸਰਕਾਰੀ...

ਅਮਰੀਕਾ ਵਿੱਚ ਗਰਲਫ੍ਰੈਂਡ ਦਾ ਕਤਲ ਕਰ ਭਾਰਤ ਪਰਤਿਆ ਨੌਜਵਾਨ

Edited by  Jitendra Baghel Updated: Mon, 05 Jan 2026 15:23:03

ਚੰਡੀਗੜ੍ਹ: ਅਮਰੀਕਾ ਤੋਂ ਇੱਕ ਗੰਭੀਰ ਅਪਰਾਧ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਭਾਰਤੀ ਨੌਜਵਾਨ ‘ਤੇ ਆਪਣੀ ਗਰਲਫ੍ਰੈਂਡ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਗੰਭੀਰ ਦੋਸ਼ ਲੱਗੇ ਹਨ।...

Sikh woman who married in Pakistan to be deported: ਸਰਬਜੀਤ ਕੌਰ ਉਰਫ ‘ਨੂਰ ਹੁਸੈਨ’ ਗ੍ਰਿਫ਼ਤਾਰ

Edited by  Jitendra Baghel Updated: Mon, 05 Jan 2026 13:28:23

ਸਿੱਖ ਸ਼ਰਧਾਲੂਆਂ ਨਾਲ ਨਨਕਾਣਾ ਸਾਹਿਬ ਦੀ ਯਾਤਰਾ ਦੌਰਾਨ ਜਥੇ ’ਚੋਂ ਅਚਾਨਕ ਗਾਇਬ ਹੋਈ ਸਰਬਜੀਤ ਕੌਰ, ਜਿਸ ਨੇ ਪਾਕਿਸਤਾਨ ’ਚ ਇੱਕ ਮੁਸਲਿਮ ਨਾਲ ਵਿਆਹ ਕਰਵਾ ਲਿਆ ਸੀ, ਉਸ ਨੂੰ ਗ੍ਰਿਫ਼ਤਾਰ ਕਰ...

Ludhiana: ਬਦਮਾਸ਼ਾਂ ਨੇ ਇੱਕ ਵਾਹਨ ਨੂੰ ਲਗਾਈ ਅੱਗ....

Edited by  Jitendra Baghel Updated: Mon, 05 Jan 2026 13:12:56

ਪੰਜਾਬ ਦੇ ਲੁਧਿਆਣਾ ਵਿੱਚ ਸੰਜੇ ਗਾਂਧੀ ਕਲੋਨੀ ਵਿੱਚ ਬੀਤੀ ਦੇਰ ਰਾਤ ਨਕਾਬਪੋਸ਼ ਬਦਮਾਸ਼ਾਂ ਨੇ ਇੱਕ ਗੱਡੀ ਨੂੰ ਅੱਗ ਲਗਾ ਦਿੱਤੀ ਅਤੇ ਕਈਆਂ ਨੂੰ ਨੁਕਸਾਨ ਪਹੁੰਚਾਇਆ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੇ...

ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੋਏ ਪੇਸ਼

Edited by  Jitendra Baghel Updated: Mon, 05 Jan 2026 12:30:10

ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਪੇਸ਼ ਹੋ ਕੇ ਆਪਣੇ ਅਤੇ ਆਪਣੇ ਵਿਭਾਗ ਵੱਲੋਂ ਸਪਸ਼ਟੀਕਰਨ ਦਿੱਤਾ। ਇਸ ਮੌਕੇ ਉਨ੍ਹਾਂ...

ਮਾਣਹਾਨੀ ਮਾਮਲੇ 'ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ...

Edited by  Jitendra Baghel Updated: Mon, 05 Jan 2026 11:48:21

ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਇਹ ਪੇਸ਼ੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੀਤੀਆਂ ਗਈਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਜੁੜੇ ਮਾਣਹਾਨੀ...