ਚੰਡੀਗੜ੍ਹ ਸਮੇਤ ਪੂਰੇ ਟਰਾਈਸਿਟੀ (ਮੁਹਾਲੀ ਅਤੇ ਪੰਚਕੂਲਾ) ਵਿਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦਾ ਭਾਰੀ ਅਸਰ ਦੇਖਣ ਨੂੰ ਮਿਲਿਆ। ਸਵੇਰ ਅਤੇ ਦੇਰ ਸ਼ਾਮ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘਟ ਕੇ 50 ਤੋਂ...
ਪੁਲਿਸ ਟੀਮ ਫਾਜ਼ਿਲਕਾ 'ਚ ਅਚਨਚੇਤ ਚੈਕਿੰਗ ਲਈ ਸਬ-ਜੇਲ ਪਹੁੰਚੀ। ਉਨ੍ਹਾਂ ਨੇ ਕੈਦੀਆਂ ਅਤੇ ਬੈਰਕਾਂ ਦਾ ਅਚਾਨਕ ਨਿਰੀਖਣ ਕੀਤਾ। ਹਰੇਕ ਕੈਦੀ ਦੀ ਵੱਖਰੇ ਤੌਰ 'ਤੇ ਜਾਂਚ ਕੀਤੀ ਗਈ। ਟੀਮ ਦੀ ਅਗਵਾਈ...
ਪਟਿਆਲਾ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਅਦਾਲਤ ਨੇ ਵਿਧਾਇਕ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੂਚੀ ਪੇਸ਼ ਕਰਨ ਦੇ...
ਸਾਬਕਾ ਕਾਂਗਰਸੀ ਮੰਤਰੀ ਬਲਬੀਰ ਸਿੱਧੂ ਦੇ ਭਰਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਨੂੰ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਸ਼ਨੀਵਾਰ ਨੂੰ ਮੋਹਾਲੀ ਦੀ ਇੱਕ...
ਜਲੰਧਰ ਦੇ ਬੱਸ ਸਟੈਂਡ 'ਤੇ ਪੁਲਿਸ ਨੇ ਭੀਖ ਮੰਗਣ ਲਈ ਮਜਬੂਰ ਕੀਤੇ ਗਏ ਬੱਚਿਆਂ ਵਿਰੁੱਧ ਐਕਸ਼ਨ ਲਿਆ। ਉਨ੍ਹਾਂ ਨੇ ਬੱਚਿਆਂ ਨੂੰ ਜ਼ਬਰਦਸਤੀ ਫੜ ਲਿਆ ਤੇ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ...
ਸ੍ਰੀ ਚਮਕੌਰ ਸਾਹਿਬ:-ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਅਤੇ 40 ਸਿੰਘਾਂ ਦਾ ਸ਼ਹੀਦੀ ਦਿਹਾੜਾ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ,ਜਿਸ ਵਿੱਚ ਸ਼ਾਮਲ ਹੋਣ ਲਈ...
ਬਠਿੰਡਾ:-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ੇ ਉੱਤੇ ਨੱਥ ਪਾਉਣ ਲਈ ਨਸ਼ਾ ਤਸਕਰਾਂ ਉੱਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਹੀ ਬਠਿੰਡਾ ਪੁਲਿਸ ਵੱਲੋਂ ਭਾਰੀ ਫੋਰਸ...
ਲੁਧਿਆਣਾ ਦੇ ਸਮਰਾਲਾ ਚੌਕ ਫਲਾਈਓਵਰ 'ਤੇ ਸ਼ੁੱਕਰਵਾਰ ਦੇਰ ਰਾਤ ਇੱਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ...
ਚੰਡੀਗੜ੍ਹ:-ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੇ ਕੋਹਰੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਸਵੇਰੇ ਵੀ ਜਲੰਧਰ, ਲੁਧਿਆਣਾ...
ਸ੍ਰੀ ਮੁਕਤਸਰ ਸਾਹਿਬ ਦੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਈ, ਉਪਰੰਤ ਜੇਤੂ ਉਮੀਦਵਾਰ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ...