Saturday, 10th of October 2026

Punjab

Tarantaran: ਨਰਸਰੀ ਕਲਾਸ ਦੇ ਲਾਪਤਾ ਬੱਚੇ ਦੀ ਮਿਲੀ ਲਾਸ਼ ...

Edited by  Jitendra Baghel Updated: Thu, 25 Dec 2025 16:01:52

ਪੰਜਾਬ ਦੇ ਤਰਨਤਾਰਨ ਦੇ ਝਬਾਲ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਜਗਤਪੁਰਾ ਵਿੱਚ ਬੁੱਧਵਾਰ ਦੁਪਹਿਰ ਨੂੰ ਲਾਪਤਾ ਹੋਏ ਸੱਤ ਸਾਲਾ ਮਨਰਾਜ ਸਿੰਘ ਦੀ ਲਾਸ਼ ਇੱਕ ਬੰਦ ਘਰ ਦੇ ਕਮਰੇ ਚੋਂ...

ਗਿੱਦੜਬਾਹਾ ’ਚ ਰਜਿਸਟਰੀ ਦਾ ਕੰਮ ਠੱਪ, ਜਾਣੋ ਕੀ ਹੈ ਪੂਰਾ ਮਾਮਲਾ

Edited by  Jitendra Baghel Updated: Thu, 25 Dec 2025 15:52:25

ਗਿੱਦੜਬਾਹਾ: ਜ਼ਮੀਨਾਂ ਦੀ ਰਜਿਸਟਰੀ ਦਾ ਕੰਮ ਪਿਛਲੇ ਤਿੰਨ ਦਿਨਾਂ ਤੋਂ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਆਮ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਰਜਿਸਟਰੀ ਕਰਵਾਉਣ ਲਈ ਦੂਰ-ਦੂਰ ਤੋਂ ਆਏ...

Zirakpur: ਪੁਲਿਸ ਦਾ ਸਪਾ ਸੈਂਟਰਾਂ ਅਤੇ ਹੋਟਲਾਂ 'ਤੇ ਛਾਪਾ

Edited by  Jitendra Baghel Updated: Thu, 25 Dec 2025 13:38:08

ਜ਼ੀਰਕਪੁਰ ਪੁਲਿਸ ਵੱਲੋਂ ਸ਼ਹਿਰ ਵਿੱਚ ਸਪਾ ਸੈਂਟਰਾਂ ਅਤੇ ਹੋਟਲਾਂ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ‘ਤੇ ਲਗਾਤਾਰ ਕੜੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਨੇ ਸ਼ਹਿਰ ਦੇ...

SAMANA THEFT: 7 ਲੱਖ ਦੀ ਨਗਦੀ ਤੇ 5 ਤੋਲੇ ਸੋਨਾ ਲੈਕੇ ਚੋਰ ਫਰਾਰ

Edited by  Jitendra Baghel Updated: Thu, 25 Dec 2025 13:32:29

ਸਮਾਣਾ ਵਿੱਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਸ਼ਹਿਰ ਦੇ ਘੜਾਮੀ ਪੱਤੀ ਗਹਿਲ ਕਲੋਨੀ ਤੋਂ ਸਾਹਮਣੇ ਆਇਆ ਜਿੱਥੇ ਕਿ ਬੀਤੀ ਰਾਤ ਚੋਰਾਂ ਨੇ ਇੱਕ ਘਰ...

Weather Update: ਕਈ ਸੂਬਿਆਂ ’ਚ ਸ਼ੀਤ ਲਹਿਰ ਦਾ ਅਲਰਟ

Edited by  Jitendra Baghel Updated: Thu, 25 Dec 2025 13:25:20

ਪੰਜਾਬ, ਹਰਿਆਣਾ ਅਤੇ ਦਿੱਲੀ-NCR ’ਚ ਠੰਢ ਦਾ ਕਹਿਰ ਜਾਰੀ ਹੈ, ਭਾਰਤੀ ਮੌਸਮ ਵਿਭਾਗ (IMD) ਨੇ ਇਸ ਹਫ਼ਤੇ ਦੌਰਾਨ ਕਈ ਥਾਵਾਂ 'ਤੇ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ...

HC Bans Cutting of Trees in Punjab, ਹਾਈਕੋਰਟ ਵੱਲੋਂ ਪੰਜਾਬ ‘ਚ ਦਰੱਖਤਾਂ ਦੀ ਕਟਾਈ ‘ਤੇ ਰੋਕ

Edited by  Jitendra Baghel Updated: Thu, 25 Dec 2025 12:01:53

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੂਰੇ ਪੰਜਾਬ ਵਿੱਚ ਦਰੱਖਤਾਂ ਦੀ ਕਟਾਈ ‘ਤੇ ਰੋਕ ਲਗਾ ਦਿੱਤੀ ਹੈ। ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਸਰਕਾਰੀ ਵਕੀਲ ਨੂੰ...

Winter double attack in Punjab || ਪੰਜਾਬ 'ਚ ਕੜਾਕੇ ਦੀ ਠੰਡ ਦਾ ਕਹਿਰ ...ਧੁੰਦ ਨਾਲ ਢੱਕਿਆ ਚੰਡੀਗੜ੍ਹ-ਮੋਹਾਲੀ

Edited by  Jitendra Baghel Updated: Thu, 25 Dec 2025 11:22:40

ਪੰਜਾਬ ਅਤੇ ਚੰਡੀਗੜ੍ਹ ਦੋਹਰੇ ਸਰਦੀਆਂ ਦੇ ਹਮਲੇ ਦਾ ਸਾਹਮਣਾ ਕਰ ਰਹੇ ਹਨ। ਜਿੱਥੇ ਅੱਜ ਲੁਧਿਆਣਾ ਵਿੱਚ ਠੰਢ ਦੀ ਲਹਿਰ ਚੱਲ ਰਹੀ ਹੈ, ਉੱਥੇ ਹੀ ਜਲੰਧਰ, ਚੰਡੀਗੜ੍ਹ ਅਤੇ ਮੋਹਾਲੀ ਵਿੱਚ ਵੀ...

Woman Commits Suicide With Mother And son, ਮਲੇਰਕੋਟਲਾ ਦੇ ਪਿੰਡ ਭੂਦਨ 'ਚ ਪਰਿਵਾਰ ਵੱਲੋਂ ਖੁਦਕੁਸ਼ੀ

Edited by  Jitendra Baghel Updated: Thu, 25 Dec 2025 10:51:18

ਮਲੇਰਕੋਟਲਾ ਦੇ ਨੇੜਲੇ ਪਿੰਡ ਭੂਦਨ 'ਚ 31 ਸਾਲਾ ਵਿਧਵਾ ਨੇ ਆਪਣੀ ਬਜ਼ੁਰਗ ਮਾਂ ਅਤੇ 9 ਸਾਲਾਂ ਦੇ ਪੁੱਤਰ ਸਮੇਤ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ...

Karnataka Bus Fire, ਟਰੱਕ ਤੇ ਬੱਸ ਵਿਚਾਲੇ ਟੱਕਰ, 10 ਮੌਤਾਂ

Edited by  Jitendra Baghel Updated: Thu, 25 Dec 2025 10:46:44

ਕਰਨਾਟਕ ਦੇ ਚਿੱਤਰਦੁਰਗਾ ਜ਼ਿਲ੍ਹੇ 'ਚ ਵੀਰਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਲਗਜ਼ਰੀ ਸਲੀਪਰ ਬੱਸ ਵਿਚਾਲੇ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ...