ਲੁਧਿਆਣਾ ਦੇ ਸਲੇਮ ਟਾਬਰੀ ਪੁਲਿਸ ਸਟੇਸ਼ਨ ਦੇ ਅਧੀਨ ਆਉਂਦੇ ਜਲੰਧਰ ਬਾਈਪਾਸ ਨੇੜੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਖਾਲੀ ਪਲਾਟ ਵਿੱਚ ਕਈ ਟੁਕੜਿਆਂ ਵਿੱਚ ਕੱਟੀ ਹੋਈ ਲਾਸ਼ ਬਰਾਮਦ ਹੋਈ।...
ਕਪੂਰਥਲਾ ਦੇ ਸਰਕੂਲਰ ਰੋਡ ‘ਤੇ ਵੀਰਵਾਰ ਸਵੇਰੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਭਿਆਨਕ ਆਹਮੋ-ਸਾਹਮਣੇ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਵੇਰੇ ਕਰੀਬ 9:08 ਵਜੇ...
ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਸੰਬੰਧੀ ਮਿਲੀ ਧਮਕੀ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਗੁਰੂ ਤੇਗ ਬਹਾਦਰ ਜੀ ਬਾਰੇ ਕਥਿਤ ਟਿੱਪਣੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ...
ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤਲਹਿਰ ਅਤੇ ਧੁੰਦ ਦਾ ਪ੍ਰਭਾਵ ਅੱਜ ਵੀ ਜਾਰੀ ਰਿਹਾ। ਮੌਸਮ ਵਿਭਾਗ ਵੱਲੋਂ 8 ਜਨਵਰੀ ਲਈ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਦੇ ਨਾਲ-ਨਾਲ ਹੁਣ...
ਮਾਨਸਾ ਜ਼ਿਲ੍ਹੇ ਦੇ ਬਰੇਟਾ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 2 ਨੌਜਵਾਨ ਮੋਟਰਸਾਈਕਲ ਸਵਾਰਾਂ ਅਤੇ ਇੱਕ ਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ...
ਪੰਜਾਬ ਵਿੱਚ ਅਗਸਤ 2025 ਦੌਰਾਨ ਆਈਆਂ ਭਿਆਨਕ ਹੜ੍ਹਾਂ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤਬਾਹੀ ਮਚਾਈ ਸੀ। ਹਜ਼ਾਰਾਂ ਘਰ, ਖੇਤ ਤੇ ਵਾਹਨ ਨੁਕਸਾਨੇ ਗਏ ਸਨ। ਇਸ ਮੁਸ਼ਕਲ ਘੜੀ ਵਿੱਚ...
ਕੈਨੇਡਾ ਦੇ ਓਨਟਾਰਿਓ ਪ੍ਰਾਂਤ ਵਿੱਚ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਲਾਲੜੂ ਮੰਡੀ ਨਿਵਾਸੀ 22 ਸਾਲਾ ਵਿਦਿਆਰਥੀ ਅਰਮਾਨ ਚੌਹਾਨ ਦੀ ਮੌਤ ਹੋ ਗਈ। ਇਹ ਹਾਦਸਾ 5 ਜਨਵਰੀ ਨੂੰ ਓਨਟਾਰਿਓ ਦੇ...
ਤਰਨਤਾਰਨ: ਪੁਲਿਸ ਅਤੇ AGTF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਪੰਚ ਜਰਮਲ ਸਿੰਘ ਕਤਲਕਾਂਡ ’ਚ ਸ਼ਾਮਲ ਇੱਕ ਬਦਮਾਸ਼ ਦਾ ਐਨਕਾਊਂਟਰ ਕਰ ਦਿੱਤਾ। ਪੁਲਿਸ ਵੱਲੋਂ ਲਗਾਤਾਰ ਹੀ ਅਮਨ ਸ਼ਾਂਤੀ ਭੰਗ ਕਰਨ ਵਾਲੇ ਮਾੜੇ...
ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ ਦੇ ਪਰਿਵਾਰ ਨਾਲ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।...