ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ। ਕਰੀਬ 63 ਵਰ੍ਹਿਆਂ ਮਗਰੋਂ ਪਹਿਲੀ ਵਾਰ ਪੰਜਾਬ...
ਸ਼੍ਰੋਮਣੀ ਕਮੇਟੀ ਤੋਂ ਬਾਅਦ ਹੁਣ ਯੂਟਿਊਬ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਦੇ ਯੂ-ਟਿਊਬ ਚੈਨਲ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਯੂਟਿਊਬ ਨੇ VIOLENT CRIMINAL ORGANIZATIONS...
ਚੰਡੀਗੜ੍ਹ ਦੇ ਮੁੱਦੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਿਆਨ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਜਿਸ 'ਤੇ ਸਿਰਫ ਪੰਜਾਬ ਦਾ ਹੀ...
ਚੰਡੀਗੜ੍ਹ ਦੇ ਸਟੇਟਸ ਬਦਲਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਯੂ ਟਰਨ ਲਿਆ ਹੈ। ਗ੍ਰਹਿ ਮੰਤਰਾਲੇ ਨੇ ਸਪਸ਼ਟ ਕੀਤਾ ਕਿ ਇਸ ਪ੍ਰਸਤਾਵ 'ਤੇ ਹਾਲੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ...
ਫਿਰੋਜ਼ਪੁਰ ‘ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ 50 ਕਿੱਲੋ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਹੈਰੋਇਨ ਦੀ ਕੀਮਤ 250 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ।...
ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਮਹਿਲਾ ਮੋਰਚਾ ਵੱਲੋਂ ਮਹਿਲਾਵਾਂ ਲਈ ਇੱਕ ਇੱਕ ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ।...
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਸਮੇਤ ਖਤਮ ਕਰਨ ਲਈ ਮਿਸ਼ਨ ਮੋਡ ‘ਚ ਕੰਮ ਕਰ ਰਹੀ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ISI ਕੁਨੈਕਸ਼ਨ ਵਾਲੇ ਇੱਕ ਵੱਡੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਨਾਲ ਜੁੜੇ ਚਾਰ ਤਸਕਰਾਂ ਨੂੰ ਗ੍ਰਿਫਤਾਰ...
ਵਿਜੀਲੈਂਸ ਦੀ ਟੀਮ ਨੇ ਬਟਾਲਾ ਦੇ ਐੱਸਡੀਐੱਮ-ਕਮ-ਨਗਰ ਨਿਗਮ ਕਮਿਸ਼ਨਰ ਵਿਕਰਮਜੀਤ ਸਿੰਘ ਨੂੰ ਬੀਤੀ ਦੇਰ ਸ਼ਾਮ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਬੀਕੋ ਕੰਪਲੈਕਸ ਦੇ...
ਪੰਜਾਬੀ ਸੰਗੀਤ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਨਸਾ ਜ਼ਿਲ੍ਹੇ ਦੇ ਨੇੜਲੇ ਪਿੰਡ ਖਿਆਲਾ ਨਾਲ ਸਬੰਧਤ ਮਸ਼ਹੂਰ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਦੌਰਾਨ ਮੌਤ ਹੋ...