ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਤਰਨਤਾਰਨ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਸਬੰਧੀ ਦਿੱਤੇ ਬਿਆਨ 'ਤੇ ਵੜਿੰਗ ਖਿਲਾਫ਼...