Tuesday, 24th of November 2026

Punjab

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ

Edited by  Jitendra Baghel Updated: Tue, 25 Nov 2025 16:09:22

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਆਪਣੇ ਸੰਬੋਧਨ ਵਿੱਚ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਐਲਾਨ ਕੀਤਾ ਕਿ...

Signs of Renewed Dispute in PU, PU ਵਿੱਚ ਮੁੜ ਵਿਵਾਦ ਦੇ ਆਸਾਰ

Edited by  Jitendra Baghel Updated: Tue, 25 Nov 2025 15:18:51

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਹੀਂ ਹੋ ਸਕਿਆ । ਜਦੋਂਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ 25 ਨਵੰਬਰ ਤੱਕ ਦਾ ਸਮਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ ਤੋਂ ਲਿਆ...

“350th Shaheedi Diwas”, ਸਿਆਸਤਦਾਨਾਂ ਵੱਲੋਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਿਜਦਾ

Edited by  Jitendra Baghel Updated: Tue, 25 Nov 2025 10:40:26

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅੱਜ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬਾਨਾਂ ਵਿੱਚ ਨਤਮਸਤਕ ਹੋ...

Justice Surya Kant Becomes 53rd CJI, ਜਸਟਿਸ ਸੂਰਿਆ ਕਾਂਤ ਨੇ ਚੁੱਕੀ ਸਹੁੰ

Edited by  Jitendra Baghel Updated: Mon, 24 Nov 2025 16:11:26

ਜਸਟਿਸ ਸੂਰਿਆ ਕਾਂਤ ਨੇ ਸੋਮਵਾਰ ਨੂੰ ਭਾਰਤ ਦੇ 53ਵੇਂ ਚੀਫ ਜਸਟਿਸ ਵਜੋਂ ਹਲਫ਼ ਲਿਆ । ਜਸਟਿਸ ਸੂਰਿਆ ਕਾਂਤ ਜਸਟਿਸ ਬੀ.ਆਰ.ਗਵਈ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ ਐਤਵਾਰ ਸ਼ਾਮ ਨੂੰ ਖਤਮ...

Bittu Denies Chandigarh bill Rumours, ਪੰਜਾਬ ਦੇ ਲੋਕਾਂ ਲਈ ਚੰਡੀਗੜ੍ਹ ਜਾਣ ਤੋਂ ਪਿਆਰਾ ਹੈ: ਬਿੱਟੂ

Edited by  Jitendra Baghel Updated: Mon, 24 Nov 2025 11:37:01

ਚੰਡੀਗੜ੍ਹ ਸੰਬੰਧੀ ਪ੍ਰਸਤਾਵਿਤ ਬਿੱਲ ਨੂੰ ਲੈ ਕੇ ਚੱਲ ਰਹੇ ਸਿਆਸੀ ਵਿਵਾਦ ਵਿਚਾਲੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਲਈ ਚੰਡੀਗੜ੍ਹ ਜਾਨ ਤੋਂ...

Punjab special assembly session in Anandpur Sahib, ਸ੍ਰੀ ਅਨੰਦਪੁਰ ਸਾਹਿਬ 'ਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

Edited by  Jitendra Baghel Updated: Mon, 24 Nov 2025 11:30:04

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ। ਕਰੀਬ 63 ਵਰ੍ਹਿਆਂ ਮਗਰੋਂ ਪਹਿਲੀ ਵਾਰ ਪੰਜਾਬ...

YouTube Suspends Head Granthi Harpal Singh’s Channel, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਦਾ ਚੈਨਲ 6 ਮਹੀਨੇ ਲਈ ਸਸਪੈਂਡ

Edited by  Jitendra Baghel Updated: Mon, 24 Nov 2025 11:24:12

ਸ਼੍ਰੋਮਣੀ ਕਮੇਟੀ ਤੋਂ ਬਾਅਦ ਹੁਣ ਯੂਟਿਊਬ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਦੇ ਯੂ-ਟਿਊਬ ਚੈਨਲ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਯੂਟਿਊਬ ਨੇ VIOLENT CRIMINAL ORGANIZATIONS...

'Punjab’s Claim Over Chandigarh', ਚੰਡੀਗੜ੍ਹ 'ਤੇ ਪੰਜਾਬ ਦਾ ਹੱਕ: ਜਥੇਦਾਰ ਸਾਹਿਬ

Edited by  Jitendra Baghel Updated: Sun, 23 Nov 2025 22:48:47

ਚੰਡੀਗੜ੍ਹ ਦੇ ਮੁੱਦੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਿਆਨ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਜਿਸ 'ਤੇ ਸਿਰਫ ਪੰਜਾਬ ਦਾ ਹੀ...

No Final Decision Yet: MHA, ਚੰਡੀਗੜ੍ਹ ਬਿੱਲ 'ਤੇ ਕੇਂਦਰ ਦਾ ਯੂ ਟਰਨ

Edited by  Jitendra Baghel Updated: Sun, 23 Nov 2025 20:13:52

ਚੰਡੀਗੜ੍ਹ ਦੇ ਸਟੇਟਸ ਬਦਲਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਯੂ ਟਰਨ ਲਿਆ ਹੈ। ਗ੍ਰਹਿ ਮੰਤਰਾਲੇ ਨੇ ਸਪਸ਼ਟ ਕੀਤਾ ਕਿ ਇਸ ਪ੍ਰਸਤਾਵ 'ਤੇ ਹਾਲੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ...

50 KG Heroin Recovered, 50 ਕਿੱਲੋ ਹੈਰੋਇਨ ਸਮੇਤ ਤਸਕਰ ਕਾਬੂ

Edited by  Jitendra Baghel Updated: Sat, 22 Nov 2025 17:48:30

ਫਿਰੋਜ਼ਪੁਰ ‘ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ 50 ਕਿੱਲੋ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਹੈਰੋਇਨ ਦੀ ਕੀਮਤ 250 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ।...