Friday, 2nd of October 2026

Results

ਪੰਜਾਬ 'ਚ ਚੋਣਾਂ ਦਾ ਵੱਜਿਆ ਬਿਗੁਲ! ਇਸ ਤਰੀਕ ਨੂੰ ਪੈਣਗੀਆਂ ਵੋਟਾਂ ਅਤੇ 29 ਮਈ ਨੂੰ ਆਉਣਗੇ ਚੋਣ ਨਤੀਜੇ

Edited by  Lajwinder Kaur Updated: Mon, 11 May 2026 16:17:33

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬੇ ਵਿੱਚ 26 ਮਈ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀ ਭਰਨ ਦੀ ਪ੍ਰਕਿਰਿਆ 13...