Friday, 11th of September 2026

Road Accident

Trending News

2 ਸਾਲ ਪਹਿਲਾਂ ਗਏ ਪੰਜਾਬੀ ਨੌਜਵਾਨ ਨਾਲ ਕੈਨੇਡਾ ‘ਚ ਵਾਪਰਿਆ ਦਰਦਨਾਕ ਹਾਦਸਾ, ਜ਼ਿੰਦਾ ਸੜਿਆ, ਹੁਸ਼ਿਆਰਪੁਰ ਦੇ ਟਾਂਡਾ 'ਚ ਸੋਗ ਦੀ ਲਹਿਰ

Edited by  Lajwinder Kaur Updated: Fri, 11 Sep 2026 14:32:29

ਕੈਨੇਡਾ ਦੀ ਧਰਤੀ ਤੋਂ ਇੱਕ ਵਾਰ ਫਿਰ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ ਦੌਰਾਨ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਇਹ ਨੌਜਵਾਨ ਦੋ ਸਾਲ...

ਵੱਡਾ ਸੜਕ ਹਾਦਸਾ: ITBP ਦੇ DIG ਦੀ ਦਰਦਨਾਕ ਮੌਤ, ਗੱਡੀ ਚਲਾ ਰਹੇ ਡਰਾਈਵਰ ਨੇ ਵੀ ਤੋੜਿਆ ਦਮ, ਜਾਣੋ ਕਿਵੇਂ ਵਾਪਰਿਆ ਹਾਦਸਾ….

Edited by  Lajwinder Kaur Updated: Sat, 15 Aug 2026 17:02:20

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਸ਼ਨੀਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਭਾਰਤ-ਤਿੱਬਤੀਅਨ ਬਾਰਡਰ ਪੁਲਿਸ (ITBP) ਦੇ ਡੀਆਈਜੀ ਅਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ਵਿੱਚ ਡੀਆਈਜੀ ਦਾ...

ਮੈਲਬੋਰਨ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਬਟਾਲਾ ਦੇ ਨੌਜਵਾਨ ਦੀ ਮੌਤ, ਇਕਲੌਤੇ ਪੁੱਤਰ ਦੇ ਤੁਰ ਜਾਣ ਨਾਲ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

Edited by  Lajwinder Kaur Updated: Mon, 10 Aug 2026 17:30:01

ਆਸਟ੍ਰੇਲੀਆ ਦੇ ਮੈਲਬੋਰਨ ਸ਼ਹਿਰ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਬਟਾਲਾ ਦੇ ਅਰਬਨ ਅਸਟੇਟ ਨਾਲ ਸਬੰਧਤ 36 ਸਾਲਾ ਨੌਜਵਾਨ ਸਨੇਹ ਪਾਲ...

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਜਗਰਾਓਂ ਦੇ ਪਿੰਡ ਗੂੜ੍ਹੇ ਦੀ ਧੀ ਰਮਨਦੀਪ ਕੌਰ ਦੀ ਮੌਤ, ਪੁਲਿਸ 'ਚ ਨਿਭਾ ਰਹੀ ਸੀ ਸੇਵਾ, ਪਿੰਡ ‘ਚ ਸੋਗ ਦੀ ਲਹਿਰ

Edited by  Lajwinder Kaur Updated: Sat, 08 Aug 2026 17:35:53

ਕੈਨੇਡਾ ਦੇ ਅਲਬਰਟਾ ਪ੍ਰਾਂਤ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਜਗਰਾਓਂ ਦੇ ਪਿੰਡ ਗੂੜ੍ਹੇ (ਲੁਧਿਆਣਾ) ਦੀ ਰਹਿਣ ਵਾਲੀ 24 ਸਾਲਾ ਰਮਨਦੀਪ ਕੌਰ ਮਾਨ ਦੀ ਮੌਤ ਹੋ ਗਈ ਹੈ। ਪ੍ਰਾਪਤ...

ਜਲੰਧਰ 'ਚ ਭਿਆਨਕ ਸੜਕ ਹਾਦਸਾ: ਖੜ੍ਹੇ ਟਿੱਪਰ ਨਾਲ ਟਕਰਾਈ ਕਾਰ, ਤਿੰਨ ਨੌਜਵਾਨਾਂ ਦੀ ਮੌਤ

Edited by  Lajwinder Kaur Updated: Sat, 08 Aug 2026 09:16:50

ਜਲੰਧਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਤੜਕ ਸਵੇਰੇ ਮਕਸੂਦਾਂ ਇਲਾਕੇ ਵਿੱਚ ਬੱਲ ਹਸਪਤਾਲ ਦੇ ਬਾਹਰ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ...

ਸੰਗੀਤ ਜਗਤ ਨੂੰ ਵੱਡਾ ਸਦਮਾ: ਮਸ਼ਹੂਰ ਗਾਇਕ ਦਾ ਦੇਹਾਂਤ, ਸੜਕ ਹਾਦਸੇ ‘ਚ ਤੋੜਿਆ ਦਮ, ਪਰਿਵਾਰ ਸਣੇ ਕਲਾਕਾਰ ਤੇ ਫੈਨਜ਼ ਡੂੰਘੇ ਦੁੱਖ ‘ਚ...

Edited by  Lajwinder Kaur Updated: Thu, 30 Jul 2026 16:38:59

ਸੰਗੀਤ ਜਗਤ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿਸ ਕਾਰਨ ਦੁਨੀਆ ਭਰ ਵਿੱਚ ਫੈਲੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਹਨ। ਮਸ਼ਹੂਰ ਆਇਰਿਸ਼ ਗਾਇਕ-ਗੀਤਕਾਰ, ਰਾਕ...

ਕੈਨੇਡਾ ਤੋਂ ਮੰਦਭਾਗੀ ਖਬਰ! ਸਮਾਣਾ ਦੇ ਨੌਜਵਾਨ ਦੀ ਦਰਦਨਾਕ ਮੌਤ, ਰੋ-ਰੋ ਬੇਸੁਧ ਹੋਈ ਮਾਂ, ਪਿੰਡ ‘ਚ ਸੋਗ ਦੀ ਲਹਿਰ…

Edited by  Lajwinder Kaur Updated: Fri, 17 Jul 2026 13:47:50

ਸਮਾਣਾ ਦੇ ਨੇੜਲੇ ਪਿੰਡ ਫਤਿਹਪੁਰ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਟਰਾਲਾ ਚਲਾਉਣ ਵਾਲੇ ਪਿੰਡ ਦੇ ਨੌਜਵਾਨ ਬਿਕਰਮਜੀਤ ਸਿੰਘ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ...

ਪੰਜਾਬ ਤੋਂ ਅਹਿਮ ਖਬਰ! ਆਪ ਦੇ ਨਾਮੀ ਵਿਧਾਇਕ ਦਾ ਹੋਇਆ ਐਕਸੀਡੈਂਟ, ਖੜਕਣ ਲੱਗੇ ਫੋਨ, ਹਸਪਤਾਲ ਤੋਂ…,ਜਾਣੋ ਕਿਵੇਂ ਹੋਏ ਹਾਦਸੇ ਦਾ ਸ਼ਿਕਾਰ?

Edited by  Lajwinder Kaur Updated: Thu, 16 Jul 2026 16:16:00

ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਡਾ. ਵਿਜੈ ਸਿੰਗਲਾ ਦੇ ਨਾਲ ਅੱਜ ਸਵੇਰੇ ਚੰਡੀਗੜ੍ਹ ਵਿੱਚ ਇੱਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਵਿਧਾਇਕ ਡਾ....

ਪੰਜਾਬ ‘ਚ ਦਿਲ ਕੰਬਾਊ ਹਾਦਸਾ; ਫੁੱਲ ਜਲ ਪ੍ਰਵਾਹ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 8 ਦੀ ਮੌਕੇ ‘ਤੇ ਮੌਤ, ਬਾਕੀ ਗੰਭੀਰ ਜ਼ਖਮੀ

Edited by  Lajwinder Kaur Updated: Sat, 06 Jun 2026 10:50:00

ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਅੱਜ (6 ਜੂਨ) ਸਵੇਰੇ ਸਾਢੇ 5 ਵਜੇ ਦੇ ਕਰੀਬ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਪਿਕਅੱਪ ਗੱਡੀ ਅਤੇ ਟਰਾਲੇ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਦਰਦਨਾਕ...

ਮੰਦਭਾਗੀ ਖ਼ਬਰ: ਮੰਜ਼ਿਲ ਤੋਂ ਮਹਿਜ਼ ਡੇਢ ਕਿਲੋਮੀਟਰ ਪਹਿਲਾਂ ਪਲਟੀ ਸ਼ਰਧਾਲੂਆਂ ਦੀ ਬੱਸ, 8 ਦੀ ਗਈ ਜਾਨ, ਬੱਚਿਆਂ ਤੇ ਔਰਤਾਂ ਸਮੇਤ 21 ਜ਼ਖ਼ਮੀ

Edited by  Lajwinder Kaur Updated: Wed, 15 Apr 2026 15:05:57

ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਹਾਦਸਾ ਇੰਨਾ ਭਿਆਨਕ...

Punjabi Shorts

Latest News