ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੁਣ ਜ਼ਿਆਦਾ ਸਮਾਂ ਨਹੀਂ ਬਚਿਆ ਹੈ। ਇਸ ਦੌਰਾਨ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ (AAP) ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।...