ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਹੈ ਕਿ ਲਾਈਨਮੈਨ ਟਰੇਡ ਵਿੱਚ 2,600 ਅਪ੍ਰੈਂਟਿਸ (ਇੰਟਰਨ) ਸਬੰਧੀ ਚੋਣ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ, ਜਿਸ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ...