ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ । ਮਾਘੀ ਨੇੜੇ ਇਹ ਯੋਜਨਾ ਸ਼ੁਰੂ ਹੋਣ ਦੀ ਸੰਭਾਵਨਾ ਹੈ । ਯੋਜਨਾ ਲਾਗੂ ਹੋਣ ਨਾਲ...