Monday, 21st of September 2026

Shambhu National Highway

ਸ਼ੰਭੂ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ: ਟਰੱਕ ਤੇ ਟਰੈਕਟਰ ਦੀ ਭਿਆਨਕ ਟੱਕਰ ‘ਚ 2 ਦੀ ਦਰਦਨਾਕ ਮੌਤ, ਦੋ ਜ਼ਖ਼ਮੀ

Edited by  Lajwinder Kaur Updated: Sat, 18 Apr 2026 10:43:53

ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਸਥਿਤ ਸ਼ੰਭੂ ਨੇੜੇ ਅੱਜ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਟਰੈਕਟਰ ਵਿਚਾਲੇ ਹੋਈ ਇਸ...