Friday, 9th of October 2026

Simranjit Singh Mann

ਆਹ ਕੀ ਬੋਲ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਬਿਆਨ ਨੇ ਮੱਚਾਈ ਤਰਥੱਲੀ, ਪਾਕਿਸਤਾਨੀ ਫੌਜ ਮੁਖੀ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਕੀਤੀ ਮੰਗ

Edited by  Lajwinder Kaur Updated: Thu, 23 Apr 2026 16:13:04

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਈ ਅਹਿਮ ਅਤੇ ਭਖਦੇ ਮਸਲਿਆਂ 'ਤੇ...