ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸਟੇਜਾਂ ਲਗਾਈਆਂ ਗਈਆਂ ਸਨ, ਉੱਥੇ ਹੀ ਸ੍ਰੀ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ...