ਮੋਹਾਲੀ:- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਅੱਜ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਫੋਰਟਿਸ ਹਸਪਤਾਲ ਪਹੁੰਚੇ। ਮਿਲੀ ਜਾਣਕਾਰੀ ਅਨੁਸਾਰ ਅਚਾਨਕ ਤਬੀਅਤ ਖਰਾਬ ਹੋਣ ‘ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ...