Wednesday, 11th of November 2026

Supporters

ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ: 100 ਤੋਂ ਵੱਧ ਸਮਰਥਕ 'ਆਪ' ‘ਚ ਸ਼ਾਮਲ, ਮੰਤਰੀ ਮਹਿੰਦਰ ਭਗਤ ਨੇ ਕੀਤਾ ਸਵਾਗਤ

Edited by  Lajwinder Kaur Updated: Mon, 07 Sep 2026 13:09:23

ਜਲੰਧਰ ਪੱਛਮੀ ਹਲਕੇ ਵਿੱਚ ਉਸ ਸਮੇਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਜਦੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਦਿਆਂ ਵਾਰਡ ਨੰਬਰ 51 ਦੇ ਲਗਭਗ 100 ਸਮਰਥਕਾਂ ਨੇ ਕਾਂਗਰਸ ਦਾ ਸਾਥ ਛੱਡ...