ਵਾਸ਼ਿੰਗਟਨ/ਤਹਿਰਾਨ: ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਨੇ ਇੱਕ ਵਾਰ ਫਿਰ ਭਿਆਨਕ ਰੂਪ ਧਾਰਨ ਕਰ ਲਿਆ ਹੈ। ਸ਼ੁੱਕਰਵਾਰ ਨੂੰ ਅਮਰੀਕੀ ਸੈਨਾ ਨੇ ਇਰਾਨ ਦੇ ਕਈ ਮਿਜ਼ਾਈਲ-ਡ੍ਰੋਨ ਟਿਕਾਣਿਆਂ ਅਤੇ ਤੱਟੀ...
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਇਰਾਨ ਦੇ ਸੁਪਰੀਮ ਲੀਡਰ ਮੁਜਤਬਾ ਖਾਮੇਨੇਈ ਨੇ ਇੱਕ ਨਵੀਂ ਡੀਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵ੍ਹਾਈਟ ਹਾਊਸ ਵਿੱਚ ਇੱਕ ਪੱਤਰਕਾਰ ਨਾਲ...
ਅਮਰੀਕੀ ਫ਼ੌਜ ਨੇ ਮੰਗਲਵਾਰ ਰਾਤ ਇਰਾਨ 'ਤੇ ਹਵਾਈ ਹਮਲੇ ਕੀਤੇ ਹਨ। ਅਮਰੀਕੀ ਸੈਂਟਰਲ ਕਮਾਂਡ (CENTCOM) ਨੇ ਜਾਣਕਾਰੀ ਦਿੱਤੀ ਹੈ ਕਿ ਇਹ ਕਾਰਵਾਈ ਹੋਰਮੁਜ਼ ਸਟ੍ਰੇਟ ਦੇ ਨੇੜੇ ਅਮਰੀਕੀ ਅਪਾਚੇ ਹੈਲੀਕਾਪਟਰ ਨੂੰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਰਾਨ ਜੰਗ ਦੇ ਵਿਚਕਾਰ ਦੇਸ਼ ਵਾਸੀਆਂ ਨੂੰ ਇੱਕ ਵੱਡੀ ਅਪੀਲ ਕੀਤੀ ਹੈ। ਉਨ੍ਹਾਂ ਨੇ ਐਤਵਾਰ ਨੂੰ ਦੇਸ਼ ਵਾਸੀਆਂ ਨੂੰ ਕਈ ਖ਼ਾਸ ਅਪੀਲਾਂ ਕੀਤੀਆਂ, ਜਿਸ ਵਿੱਚ...
ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਕਚੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜਦੋਂ ਤੱਕ ਜੰਗਬੰਦੀ (Ceasefire) ਲਾਗੂ ਰਹੇਗੀ, ਉਦੋਂ ਤੱਕ ਸਟਰੇਟ ਆਫ ਹੋਰਮੁਜ਼ (Strait of Hormuz) ਨੂੰ ਪੂਰੀ ਤਰ੍ਹਾਂ ਖੋਲ੍ਹ...
ਮਿਡਲ ਈਸਟ ਵਿੱਚ ਚੱਲ ਰਹੇ ਸੰਘਰਸ਼ ਕਾਰਨ ਪੈਦਾ ਹੋਏ ਤੇਲ ਸੰਕਟ ਨੂੰ ਦੇਖਦੇ ਹੋਏ ਅਮਰੀਕਾ ਨੇ ਰੂਸ ਅਤੇ ਇਰਾਨ 'ਤੇ ਲੱਗੀਆਂ ਪਾਬੰਦੀਆਂ ਦੇ ਬਾਵਜੂਦ ਤੇਲ ਖਰੀਦਣ ਦੀ ਜੋ ਛੋਟ ਦਿੱਤੀ...
ਮੱਧ ਪੂਰਬ (Middle East) ਵਿੱਚ ਚੱਲ ਰਹੇ ਸੰਘਰਸ਼ ਕਾਰਨ ਆਇਰਲੈਂਡ ਵਿੱਚ ਹਾਲਾਤ ਕਾਫੀ ਨਾਜ਼ੁਕ ਬਣ ਗਏ ਹਨ, ਜਿਸ ਦਾ ਸਭ ਤੋਂ ਵੱਡਾ ਅਸਰ ਤੇਲ ਦੀਆਂ ਕੀਮਤਾਂ 'ਤੇ ਦੇਖਣ ਨੂੰ ਮਿਲ...
"ਇਰਾਨ ਨੇ ਹੋਰਮੁਜ਼ ਜਲ ਮਾਰਗ (Strait of Hormuz) ਤੋਂ ਲੰਘਣ ਵਾਲੇ ਜਹਾਜ਼ਾਂ ਲਈ ਨਵੀਂ ਨੇਵੀਗੇਸ਼ਨ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਸਮੁੰਦਰੀ ਸੁਰੰਗਾਂ (Mines) ਦੇ ਖ਼ਤਰੇ ਨੂੰ ਦੇਖਦੇ ਹੋਏ ਜਹਾਜ਼ਾਂ...
ਇਰਾਨ ਵਿੱਚ ਸੀਜ਼ਫਾਇਰ (ਜੰਗਬੰਦੀ) ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਅੱਜ ਈਰਾਨ ਦੇ ਲਵਨ ਆਈਲੈਂਡ ਦੀ ਤੇਲ ਰਿਫਾਇਨਰੀ ਨੂੰ...
ਜੰਗ ਦੇ ਮਾੜੇ ਪ੍ਰਭਾਵ ਹੁਣ ਗੰਭੀਰ ਹੁੰਦੇ ਹੋਏ ਨਜ਼ਰ ਆ ਰਹੇ ਹਨ। ਇਸ ਸਮੇਂ ਦੁਨੀਆ ਦੀ ਅਰਥਵਿਵਸਥਾ ਦੇ ਵਿੱਚ ਉਥਲ-ਪੁਥਲ ਮੱਚੀ ਹੋਈ ਨਜ਼ਰ ਆ ਰਹੀ ਹੈ। ਇਰਾਨ ਵੱਲੋਂ ਹੋਰਮੁਜ਼ ਸਟ੍ਰੇਟ (Strait...