Thursday, 12th of November 2026

Vice President

ਸਿਆਸੀ ਜਗਤ ਤੋਂ ਵੱਡੀ ਖ਼ਬਰ! ਉਪ ਰਾਸ਼ਟਰਪਤੀ ਨੇ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚੀ ਉਥਲ-ਪੁਥਲ

Edited by  Lajwinder Kaur Updated: Thu, 12 Nov 2026 17:09:22

ਸਿਆਸੀ ਜਗਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੰਡੋਨੇਸ਼ੀਆ ਦੇ ਉਪ ਰਾਸ਼ਟਰਪਤੀ ਜਿਬਰਾਨ ਰਾਕਾਬੂਮਿੰਗ ਰਾਕਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਸਾਬਕਾ ਰਾਸ਼ਟਰਪਤੀ ਜੋਕੋ ਵਿਡੋਡੋ ਦੇ...