Friday, 9th of October 2026

Waqf Board

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਜਲੰਧਰ ਸਮੇਤ ਕਈ ਜ਼ਿਲ੍ਹਿਆਂ ਦੇ 27 ਅਧਿਕਾਰੀਆਂ ਦੇ ਹੋਏ ਤਬਾਦਲੇ

Edited by  Lajwinder Kaur Updated: Thu, 30 Apr 2026 15:44:16

ਪੰਜਾਬ ਵਿੱਚ ਸਰਕਾਰੀ ਵਿਭਾਗਾਂ ਅੰਦਰ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ ਨੇ ਇੱਕ ਅਹਿਮ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਬੋਰਡ ਦੇ ਅਧਿਕਾਰੀਆਂ...