Friday, 9th of October 2026

Weather News

ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ

Edited by  Lajwinder Kaur Updated: Thu, 08 Oct 2026 08:18:17

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਮਿਜ਼ਾਜ ਬਦਲ ਲਿਆ ਹੈ। ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜ੍ਹੇਮਾਰੀ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ (8 ਅਕਤੂਬਰ)...

ਪੰਜਾਬ 'ਚ ਮੌਸਮ ਨੇ ਲਈ ਕਰਵਟ: ਪਠਾਨਕੋਟ 'ਚ ਭਾਰੀ ਮੀਂਹ, 13 ਜ਼ਿਲ੍ਹਿਆਂ ‘ਚ ਅਲਰਟ; 12 ਅਕਤੂਬਰ ਤੋਂ ਵਧੇਗੀ ਠੰਢ

Edited by  Lajwinder Kaur Updated: Wed, 07 Oct 2026 10:42:38

ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਵੱਡੀ ਕਰਵਟ ਲਈ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ।...

ਪੰਜਾਬ-ਚੰਡੀਗੜ੍ਹ ‘ਚ 4 ਦਿਨ ਮੀਂਹ ਦਾ ਅਲਰਟ: ਤਾਪਮਾਨ ਡਿੱਗਣ ਦੇ ਆਸਾਰ, 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Edited by  Lajwinder Kaur Updated: Tue, 06 Oct 2026 09:41:15

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (6 ਅਕਤੂਬਰ) ਤੋਂ ਮੌਸਮ ਬਦਲਣ ਵਾਲਾ ਹੈ। ਅਗਲੇ 4 ਦਿਨਾਂ ਦੌਰਾਨ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤੂਫ਼ਾਨ ਦੇ...

ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ

Edited by  Lajwinder Kaur Updated: Mon, 05 Oct 2026 10:28:36

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ਯਾਨੀ...

ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ

Edited by  Lajwinder Kaur Updated: Thu, 01 Oct 2026 09:57:49

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਹੁਣ ਖੁਸ਼ਕ ਰਹਿਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ...

ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ ਦਾ ਮਿਜਾਜ਼: ਦਿਨ ਵੇਲੇ ਵਧੇਗੀ ਗਰਮੀ, ਪਰ ਸਵੇਰ-ਰਾਤ ਨੂੰ ਮਹਿਸੂਸ ਹੋਵੇਗੀ ਠੰਢ; 5 ਅਕਤੂਬਰ ਤੱਕ ਮੌਸਮ ਰਹੇਗਾ ਸਾਫ਼

Edited by  Lajwinder Kaur Updated: Wed, 30 Sep 2026 09:50:59

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਮੌਸਮ ਹੌਲੀ-ਹੌਲੀ ਬਦਲਣਾ ਸ਼ੁਰੂ ਹੋ ਗਿਆ ਹੈ। ਗਰਮੀ ਦੀ ਵਿਦਾਈ ਦੇ ਨਾਲ ਸਵੇਰੇ ਅਤੇ ਰਾਤ ਦੇ ਸਮੇਂ ਠੰਢਕ ਵਧਣ ਲੱਗੀ ਹੈ। ਆਉਣ ਵਾਲੇ ਦਿਨਾਂ ਵਿੱਚ...

ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ ਦਾ ਮਿਜਾਜ਼: ਮੀਂਹ ਮਗਰੋਂ ਡਿੱਗਿਆ ਪਾਰਾ, ਠੰਢ ਦਾ ਅਹਿਸਾਸ; ਬਿਜਲੀ ਦੀ ਮੰਗ ‘ਚ ਭਾਰੀ ਗਿਰਾਵਟ

Edited by  Lajwinder Kaur Updated: Tue, 29 Sep 2026 09:53:41

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਮੀਂਹ ਤੋਂ ਬਾਅਦ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਹੋਈ ਬਾਰਿਸ਼ ਅਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਕਾਰਨ...

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਛਮ-ਛਮ ਮੀਂਹ ਦੇ ਆਸਾਰ, ਮੋਹਾਲੀ-ਚੰਡੀਗੜ੍ਹ ‘ਚ ਬੱਦਲ ਛਾਏ; ਤਾਪਮਾਨ 1.8 ਡਿਗਰੀ ਡਿੱਗਿਆ

Edited by  Lajwinder Kaur Updated: Mon, 28 Sep 2026 10:12:22

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਬੱਦਲ ਛਾਉਣ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ...

ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, 15 ਜ਼ਿਲ੍ਹਿਆਂ ਲਈ ਯੈਲੋ ਅਲਰਟ; ਮਾਨਸੂਨ ਦੀ ਵਿਦਾਈ ਜਾਰੀ

Edited by  Lajwinder Kaur Updated: Sat, 26 Sep 2026 09:54:01

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ...

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਮੀਂਹ ਦੇ ਆਸਾਰ, ਮਾਨਸੂਨ ਦੀ ਵਿਦਾਈ ਜਾਰੀ; 26 ਤੋਂ 28 ਤੱਕ ਇਨ੍ਹਾਂ ਸ਼ਹਿਰਾਂ ‘ਚ ਹੋ ਸਕਦੀ ਬਾਰਿਸ਼

Edited by  Lajwinder Kaur Updated: Fri, 25 Sep 2026 09:50:16

ਪੰਜਾਬ ਦੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਅੱਜ (25 ਸਤੰਬਰ) ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਅਨੁਮਾਨ ਹੈ। ਹਾਲਾਂਕਿ, ਰਾਜ ਵਿੱਚ ਮਾਨਸੂਨ ਦੀ ਵਿਦਾਈ ਦਾ ਦੌਰ ਜਾਰੀ ਹੈ। ਰਾਜ...