Monday, 5th of October 2026

Weather Update

ਪੰਜਾਬ ‘ਚ ਅੱਜ ਤੋਂ ਮੌਸਮ ਸਾਫ਼, 3 ਦਿਨਾਂ ‘ਚ ਮਾਨਸੂਨ ਦੀ ਵਿਦਾਈ ਸੰਭਵ

Edited by  Lajwinder Kaur Updated: Mon, 21 Sep 2026 09:24:34

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (21 ਸਤੰਬਰ) ਤੋਂ ਅਗਲੇ ਚਾਰ ਦਿਨ ਮੌਸਮ ਸਾਫ਼ (ਸੁੱਕਾ) ਰਹੇਗਾ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ। ਦੂਜੇ ਪਾਸੇ, ਰਾਜਸਥਾਨ ਤੋਂ ਮਾਨਸੂਨ ਦੀ...

ਅੱਜ ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਕੱਲ੍ਹ ਤੋਂ ਮੌਸਮ ਰਹੇਗਾ ਖੁਸ਼ਕ, ਸਵੇਰ-ਸ਼ਾਮ ਤਾਪਮਾਨ 'ਚ ਠੰਢਕ; ਮਾਨਸੂਨ ਪੈਣ ਲੱਗਾ ਕਮਜ਼ੋਰ

Edited by  Lajwinder Kaur Updated: Sat, 19 Sep 2026 08:06:03

ਪੰਜਾਬ ਦੇ 8 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਅਸਮਾਨ...

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ: ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ, ਹੁਣ ਮਾਨਸੂਨ ਦੀ ਵਾਪਸੀ ਦੀ ਤਿਆਰੀ

Edited by  Lajwinder Kaur Updated: Fri, 18 Sep 2026 09:49:08

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਕਿਤੇ-ਕਿਤੇ ਮੀਂਹ ਦੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਹਿਮਾਚਲ ਅਤੇ ਪਹਾੜਾਂ ਉੱਤੇ ਬਰਫ਼ਬਾਰੀ ਕਾਰਨ ਵੱਧ ਤੋਂ ਵੱਧ...

ਪੰਜਾਬ ਦੇ ਕਈ ਸ਼ਹਿਰਾਂ ‘ਚ ਛਮ-ਛਮ ਬਾਰਿਸ਼, ਹਰਿਆਣਾ ਦੇ 17 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ

Edited by  Lajwinder Kaur Updated: Thu, 17 Sep 2026 09:46:38

ਜਲੰਧਰ ਅਤੇ ਪਠਾਨਕੋਟ ਵਿੱਚ ਵੀਰਵਾਰ ਸਵੇਰੇ ਤੜਕੇ ਮੀਂਹ ਪਿਆ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ...

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਵੀ ਹੋਏਗੀ ਕਿਣ-ਮਿਣ, ਤਾਪਮਾਨ 'ਚ ਆਈ ਗਿਰਾਵਟ

Edited by  Lajwinder Kaur Updated: Tue, 15 Sep 2026 09:50:25

ਐਤਵਾਰ ਤੋਂ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਵਿੱਚ ਮੌਸਮ ਨੇ ਕਰਵਟ ਲਈ ਹੈ, ਜਿਸ ਕਰਕੇ ਲੋਕਾਂ ਨੂੰ ਹੁੰਮਸ ਤੇ ਗਰਮੀ ਤੋਂ ਕੁੱਝ ਨਿਜ਼ਾਤ ਮਿਲੀ ਹੈ। ਦੱਸ ਦਈਏ ਅੱਜ ਵੀ ...

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ; 17 ਸਤੰਬਰ ਤੱਕ ਅਲਰਟ

Edited by  Lajwinder Kaur Updated: Mon, 14 Sep 2026 09:52:49

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮਾਨਸੂਨ ਸਰਗਰਮ ਹੋਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ...

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ; ਕੱਲ੍ਹ ਤੋਂ ਬਦਲੇਗਾ ਮੌਸਮ

Edited by  Lajwinder Kaur Updated: Sat, 12 Sep 2026 09:45:34

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਲੱਗਾ ਹੈ ਅਤੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅੱਜ (12 ਸਤੰਬਰ) ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ...

ਪੰਜਾਬ ‘ਚ ਦੋ ਦਿਨ ਮੀਂਹ ਦੀ ਚੇਤਾਵਨੀ, ਅੱਜ 4 ਜ਼ਿਲ੍ਹਿਆਂ ‘ਚ ਵਰ੍ਹੇਗਾ ਮੀਂਹ, ਹੁੰਮਸ ਤੇ ਗਰਮੀ ਤੋਂ ਲੋਕ ਪ੍ਰੇਸ਼ਾਨ

Edited by  Lajwinder Kaur Updated: Fri, 11 Sep 2026 09:48:59

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਜਾਣ ਕਾਰਨ ਦਿਨ ਵੇਲੇ ਗਰਮੀ ਅਤੇ ਹੁੰਮਸ ਵਧ ਗਈ ਹੈ। ਸਵੇਰ ਵਾਲੇ ਲੋਕਾਂ ਨੂੰ ਕੁੱਝ ਠੰਡ ਮਹਿਸੂਸ ਹੁੰਦੀ ਹੈ, ਪਰ ਜਿਵੇਂ-ਜਿਵੇਂ...

ਪੰਜਾਬ ‘ਚ ਮਾਨਸੂਨ ਸੁਸਤ, ਅੱਜ 3 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੇ ਆਸਾਰ; 14 ਸਤੰਬਰ ਤੱਕ ਕਿਤੇ-ਕਿਤੇ ਗਰਜ-ਚਮਕ ਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ

Edited by  Lajwinder Kaur Updated: Wed, 09 Sep 2026 09:38:45

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸੁਸਤ ਪੈ ਗਿਆ ਹੈ। ਅੱਜ ਪਠਾਨਕੋਟ, ਰੂਪਨਗਰ ਅਤੇ ਹੁਸ਼ਿਆਰਪੁਰ ਨੂੰ ਛੱਡ ਕੇ ਬਾਕੀ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਹਨਾਂ ਤਿੰਨਾਂ...

ਪੰਜਾਬ ‘ਚ ਮਾਨਸੂਨ ਦੀ ਰਫ਼ਤਾਰ ਸੁਸਤ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ, ਅੱਜ ਕੁੱਝ ਥਾਵਾਂ ‘ਤੇ ਪੈ ਸਕਦਾ ਛਮ-ਛਮ ਮੀਂਹ

Edited by  Lajwinder Kaur Updated: Tue, 08 Sep 2026 09:57:20

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਸੁਸਤ ਪੈ ਗਈ ਹੈ। ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣਗੇ।...