Monday, 5th of October 2026

Weather Update

ਪੰਜਾਬ-ਚੰਡੀਗੜ੍ਹ 'ਚ ਮੀਂਹ: ਪਠਾਨਕੋਟ 'ਚ ਰਾਤ ਤੋਂ ਬਾਰਿਸ਼, ਟਰਾਈਸਿਟੀ 'ਚ 2 ਘੰਟਿਆਂ 'ਚ ਪਿਆ 72.4 ਮਿਲੀਮੀਟਰ ਮੀਂਹ, ਸੜਕਾਂ ‘ਤੇ ਗੋਡੇ-ਗੋਡੇ ਖੜ੍ਹਿਆ ਪਾਣੀ …

Edited by  Lajwinder Kaur Updated: Wed, 19 Aug 2026 09:55:01

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਪਠਾਨਕੋਟ ਵਿੱਚ ਦੇਰ ਰਾਤ ਤੋਂ ਮੀਂਹ ਪੈ ਰਿਹਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ। ਉੱਥੇ ਹੀ, ਚੰਡੀਗੜ੍ਹ ਵਿੱਚ...

ਚੰਡੀਗੜ੍ਹ-ਮੋਹਾਲੀ 'ਚ ਭਾਰੀ ਬਾਰਿਸ਼: ਕਈ ਜ਼ਿਲ੍ਹਿਆਂ 'ਚ ਵੱਧੀ ਹੁੰਮਸ; ਪੰਜਾਬ ‘ਚ ਅੱਜ ਤੇ ਕੱਲ੍ਹ ਲਈ ਅਲਰਟ ਜਾਰੀ

Edited by  Lajwinder Kaur Updated: Tue, 18 Aug 2026 09:20:00

ਸੋਮਵਾਰ ਤੋਂ ਹੀ ਪੰਜਾਬ ਦੇ ਵਿੱਚ ਮਾਨਸੂਨ ਮੁੜ ਐਕਟਿਵ ਹੋ ਗਿਆ। ਲੰਘੇ ਦਿਨ ਕਈ ਥਾਵਾਂ ਉੱਤੇ ਬਾਰਿਸ਼ ਹੋਈ। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੰਗਲਵਾਰ ਸਵੇਰ ਤੋਂ ਹੀ ਰੁਕ-ਰੁਕ ਕੇ ਬਾਰਿਸ਼ ਹੋ ਰਹੀ...

ਪੰਜਾਬ ‘ਚ 2 ਦਿਨ ਭਾਰੀ ਮੀਂਹ ਦਾ ਅਲਰਟ; ਅੰਮ੍ਰਿਤਸਰ ‘ਚ ਸਭ ਤੋਂ ਵੱਧ ਬਾਰਿਸ਼; IMD ਨੇ ਗਰਜ-ਚਮਕ ਸਣੇ ਤੇਜ਼ ਮੀਂਹ ਦੀ ਭਵਿੱਖਬਾਣੀ…

Edited by  Lajwinder Kaur Updated: Mon, 17 Aug 2026 09:57:15

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਤੜਕ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ 17 ਅਤੇ 18 ਅਗਸਤ...

ਪੰਜਾਬ-ਚੰਡੀਗੜ੍ਹ ‘ਚ ਭਾਰੀ ਮੀਂਹ ਦਾ ਅਲਰਟ, 4 ਟਰੇਨਾਂ ਰੱਦ; 19 ਅਗਸਤ ਤੱਕ ਖ਼ਰਾਬ ਰਹੇਗਾ ਮੌਸਮ; ਕਈ ਇਲਾਕਿਆਂ ਲਈ ਔਰੇਂਜ ਅਲਰਟ

Edited by  Lajwinder Kaur Updated: Fri, 14 Aug 2026 09:46:01

ਚੰਡੀਗੜ੍ਹ, ਮੋਹਾਲੀ ਅਤੇ ਪਠਾਨਕੋਟ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ-ਚੰਡੀਗੜ੍ਹ ਵਿੱਚ ਅੱਜ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ, ਜੋ 19 ਅਗਸਤ ਤੱਕ ਜਾਰੀ ਰਹੇਗਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਯੈਲੋ...

ਪੰਜਾਬ-ਚੰਡੀਗੜ੍ਹ 'ਚ 14 ਤੋਂ 18 ਅਗਸਤ ਤੱਕ ਮੀਂਹ ਦਾ ਅਲਰਟ, 3 ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦੀ ਚੇਤਾਵਨੀ

Edited by  Lajwinder Kaur Updated: Thu, 13 Aug 2026 09:48:11

ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵਾਰ ਆਜ਼ਾਦੀ ਦਿਹਾੜੇ ਉੱਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ 14 ਤੋਂ 18 ਅਗਸਤ ਤੱਕ ਕੁਝ ਥਾਵਾਂ ਉੱਤੇ ਭਾਰੀ ਮੀਂਹ ਦਾ...

ਪੰਜਾਬ 'ਚ ਅੱਜ ਭਾਰੀ ਮੀਂਹ ਦਾ ਅਲਰਟ: ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ, ਡੈਮਾਂ 'ਚ ਸਥਿਤੀ ਕਾਬੂ ਹੇਠ, ਅਗਲੇ 7 ਦਿਨਾਂ ਤੱਕ ਮੀਂਹ...

Edited by  Lajwinder Kaur Updated: Tue, 11 Aug 2026 07:38:37

ਪੰਜਾਬ ਦੇ ਤਿੰਨ ਜ਼ਿਲ੍ਹਿਆਂ-ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਅੱਜ (ਮੰਗਲਵਾਰ) ਕੁਝ ਥਾਵਾਂ 'ਤੇ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਅਸਮਾਨ ਵਿੱਚ ਹਲਕੇ ਬੱਦਲ...

ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਮਾਨਸੂਨ ਮੁੜ ਫੜੇਗਾ ਰਫ਼ਤਾਰ : 3 ਜ਼ਿਲ੍ਹਿਆਂ 'ਚ ਯੈਲੋ ਅਲਰਟ, IMD ਵੱਲੋਂ ਆਉਣ ਵਾਲੇ ਦਿਨਾਂ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ…

Edited by  Lajwinder Kaur Updated: Mon, 10 Aug 2026 07:50:33

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮਾਨਸੂਨ ਇੱਕ ਵਾਰ ਫਿਰ ਰਫ਼ਤਾਰ ਫੜੇਗਾ। ਸੂਬੇ ਦੇ ਹਿਮਾਚਲ ਨਾਲ ਲੱਗਦੇ ਤਿੰਨ ਜ਼ਿਲ੍ਹਿਆ-ਹੁਸ਼ਿਆਰਪੁਰ, ਪਠਾਨਕੋਟ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਮੀਂਹ ਦਾ ਯੈਲੋ ਅਲਰਟ...

ਪੰਜਾਬ 'ਚ ਸਵੇਰ ਤੋਂ ਰੁਕ-ਰੁਕ ਕੇ ਪੈ ਰਿਹਾ ਮੀਂਹ, IMD ਵੱਲੋਂ 12 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ

Edited by  Lajwinder Kaur Updated: Sat, 08 Aug 2026 08:06:13

ਚੰਡੀਗੜ੍ਹ ਅਤੇ ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਅਤੇ ਗਰਮੀ ਤੋਂ ਵੱਡੀ...

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਦਾ ਅਲਰਟ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ, IMD ਵੱਲੋਂ ਅਗਲੇ 24 ਘੰਟਿਆਂ ਨੂੰ ਲੈ ਕੇ ਕੀਤੀ ਆਹ ਭਵਿੱਖਬਾਣੀ

Edited by  Lajwinder Kaur Updated: Thu, 06 Aug 2026 07:39:01

ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅੱਜ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹਨਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ...

ਪੰਜਾਬ-ਚੰਡੀਗੜ੍ਹ 'ਚ 2 ਦਿਨ ਭਾਰੀ ਮੀਂਹ ਦਾ ਅਲਰਟ: ਲੁਧਿਆਣਾ 'ਚ ਬੱਦਲ, ਪਟਿਆਲਾ 'ਚ ਸਭ ਤੋਂ ਵੱਧ 143 ਮਿ.ਮੀ. ਬਰਸਾਤ

Edited by  Lajwinder Kaur Updated: Wed, 05 Aug 2026 09:31:01

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ (IMD) ਨੇ 5 ਅਤੇ 6 ਅਗਸਤ ਲਈ ਦੋਵਾਂ ਖੇਤਰਾਂ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦਾ...