Monday, 5th of October 2026

Weather Update

ਮੌਸਮ ਅਪਡੇਟ: ਪੰਜਾਬ 'ਚ ਜਲਦ ਬਦਲੇਗਾ ਮੌਸਮ, 20 ਜੁਲਾਈ ਤੋਂ ਹੋਵੇਗੀ ਬਾਰਿਸ਼; ਅੱਜ ਗਰਮੀ ਦਾ ਕਹਿਰ ਜਾਰੀ

Edited by  Lajwinder Kaur Updated: Sat, 18 Jul 2026 09:36:47

ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਵੱਧਦੀ ਗਰਮੀ ਅਤੇ ਹੁੰਮਸ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ। ਪਰ ਹੁਣ ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਅਹਿਮ ਅਪਡੇਟ ਦਿੱਤਾ ਹੈ।...

ਮਾਨਸੂਨ ਸੁਸਤ; ਪੰਜਾਬ 'ਚ ਗਰਮੀ ਨੇ ਕੱਢੇ ਵੱਟ, ਬਠਿੰਡਾ ‘ਚ ਪਾਰਾ 41.2 ਡਿਗਰੀ ਤੱਕ ਪਹੁੰਚਿਆ, ਗਰਮੀ ਅਤੇ ਹੁੰਮਸ ਦਾ 'ਯੈਲੋ ਅਲਰਟ' ਜਾਰੀ

Edited by  Lajwinder Kaur Updated: Fri, 17 Jul 2026 09:55:37

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਮੱਠੀ ਪੈ ਗਈ ਹੈ, ਜਿਸ ਕਾਰਨ ਗਰਮੀ ਅਤੇ ਹੁੰਮਸ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਸ਼ੁੱਕਰਵਾਰ ਨੂੰ...

ਸੂਬੇ ਦੇ 8 ਜ਼ਿਲ੍ਹਿਆਂ ‘ਚ ਗਰਮੀ ਅਤੇ ਹੁੰਮਸ ਭਰੇ ਮੌਸਮ ਲਈ 'ਯੈਲੋ ਅਲਰਟ' ਜਾਰੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ!

Edited by  Lajwinder Kaur Updated: Thu, 16 Jul 2026 09:46:01

ਪੰਜਾਬ ਵਿੱਚ ਇਸ ਸਮੇਂ ਮਾਨਸੂਨ ਦੀ ਰਫ਼ਤਾਰ ਸੁਸਤ ਪੈ ਗਈ ਹੈ, ਜਿਸ ਕਾਰਨ ਮੀਂਹ ਰੁਕਣ ਨਾਲ ਗਰਮੀ ਅਤੇ ਹੁੰਮਸ ਵਿੱਚ ਕਾਫੀ ਵਾਧਾ ਹੋਇਆ ਹੈ। ਇਸ ਕਾਰਨ ਲੋਕਾਂ ਦਾ ਦਿਨ ਵੇਲੇ...

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ 'ਬ੍ਰੇਕ': 7 ਜ਼ਿਲ੍ਹਿਆਂ 'ਚ ਵਧੀ ਹੁੰਮਸ, ਗਰਮੀ ਤੋਂ ਲੋਕ ਪ੍ਰੇਸ਼ਾਨ, ਜਾਣੋ ਕਿਸ ਦਿਨ ਪਏਗਾ ਮੀਂਹ!

Edited by  Lajwinder Kaur Updated: Wed, 15 Jul 2026 09:44:26

ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਸਮੇਂ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ, ਜਿਸ ਕਾਰਨ ਮੀਂਹ ਵਿੱਚ ਇੱਕ ਤਰ੍ਹਾਂ ਦਾ ਬ੍ਰੇਕ ਲੱਗ ਗਿਆ ਹੈ। ਇਸ ਮੌਸਮ ਵਿੱਚ ਤਬਦੀਲੀ ਕਾਰਨ ਲੋਕਾਂ...

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਚੰਡੀਗੜ੍ਹ 'ਚ ਬੱਦਲਵਾਈ, ਪ੍ਰਸ਼ਾਸਨ ਵੱਲੋਂ ਸਾਵਧਾਨੀ ਵਰਤਣ ਦੀ ਅਪੀਲ

Edited by  Lajwinder Kaur Updated: Tue, 14 Jul 2026 09:46:32

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੇ ਕਮਜ਼ੋਰ ਪੈਣ ਕਾਰਨ ਇੱਕ ਵਾਰ ਫਿਰ ਹੁੰਮਸ ਭਰੀ ਗਰਮੀ ਨੇ ਜ਼ੋਰ ਫੜ ਲਿਆ ਹੈ। ਆਸਮਾਨ ਵਿੱਚ ਬੱਦਲ ਤਾਂ ਛਾਏ ਰਹਿੰਦੇ ਹਨ, ਪਰ ਤੇਜ਼ ਮੀਂਹ...

ਪੰਜਾਬ ‘ਚ ਅੱਜ 13 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ; ਕਿਤੇ ਮੀਂਹ ਤੇ ਕਿਤੇ ਗਰਮੀ, ਮੌਸਮ ਵਿਭਾਗ ਵੱਲੋਂ 20-21 ਜੁਲਾਈ ਨੂੰ ਭਾਰੀ ਬਾਰਿਸ਼ ਦੀ ਵਾਰਨਿੰਗ

Edited by  Lajwinder Kaur Updated: Mon, 13 Jul 2026 09:50:38

ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਦਾ ਦੌਰ ਜਾਰੀ ਹੈ, ਜਿੱਥੇ ਜਲੰਧਰ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ, ਉੱਥੇ ਹੀ ਮੋਹਾਲੀ ਵਿੱਚ ਬੀਤੀ ਰਾਤ ਤੇਜ਼ ਮੀਂਹ ਦਰਜ ਕੀਤਾ...

ਪੰਜਾਬ ਦੇ 15 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਚੰਡੀਗੜ੍ਹ ‘ਚ ਭਾਰੀ ਮੀਂਹ, 2 ਦੋਸਤ ਘੱਗਰ ਨਦੀ 'ਚ ਰੁੜ੍ਹੇ, ਲੋਕ ਰਹਿਣ ਸਾਵਧਾਨ…

Edited by  Lajwinder Kaur Updated: Sat, 11 Jul 2026 10:09:51

ਚੰਡੀਗੜ੍ਹ ਵਿੱਚ ਬੀਤੀ ਰਾਤ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ। ਅੰਬਾਲਾ-ਚੰਡੀਗੜ੍ਹ ਹਾਈਵੇ 'ਤੇ ਭਾਂਖਰਪੁਰ ਨੇੜੇ ਘੱਗਰ ਨਦੀ ਵਿੱਚ ਮੱਛੀਆਂ ਫੜਨ ਗਏ ਮਨੀਮਾਜਰਾ ਦੇ ਤਿੰਨ ਦੋਸਤ ਪਾਣੀ ਦੇ ਤੇਜ਼ ਵਹਾਅ...

ਪੰਜਾਬ 'ਚ ਮੀਂਹ ਦਾ ਰੈੱਡ ਅਲਰਟ! ਕਈ ਥਾਈਂ ਤਬਾਹੀ; ਮੀਂਹ-ਹਨੇਰੀ ਕਰਕੇ ਡਿੱਗੇ ਦਰੱਖਤ, ਘਰਾਂ 'ਚ ਵੜਿਆ ਪਾਣੀ

Edited by  Lajwinder Kaur Updated: Fri, 10 Jul 2026 09:49:56

ਦੇਸ਼ ਦੇ ਵਿੱਚ ਮਾਨਸੂਨ ਐਕਟਿਵ ਹੋ ਗਈ ਹੈ। ਪੂਰੇ ਦੇਸ਼ ਦੇ ਵਿੱਚ ਮਾਨਸੂਨ ਦੀਆਂ ਬੁਛਾੜਾਂ ਦੇਖਣ ਨੂੰ ਮਿਲ ਰਹੀਆਂ ਹਨ। ਜੇਕਰ ਗੱਲ ਕਰੀਏ ਤਾਂ ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ਦੇ...

ਪੰਜਾਬੀਓ ਸਾਵਧਾਨ! ਭਾਰੀ ਮੀਂਹ ਦਾ ਅਲਰਟ: ਅੱਜ ਤੋਂ ਚਾਰ ਦਿਨ ਜੰਮ ਕੇ ਵਰ੍ਹਨਗੇ ਬੱਦਲ, ਤਾਪਮਾਨ ‘ਚ ਆਵੇਗੀ ਗਿਰਾਵਟ

Edited by  Lajwinder Kaur Updated: Thu, 09 Jul 2026 09:55:29

ਪੰਜਾਬ ਵਿੱਚ ਚਾਰ ਦਿਨਾਂ ਲਈ ਭਾਰੀ ਮੀਂਹ (Heavy Rain) ਦਾ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਨੂੰ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ਵਿੱਚ ਤਿੰਨ ਡਿਗਰੀ...

ਪੰਜਾਬ ‘ਚ ਮਾਨਸੂਨ ਸੁਸਤ; ਕੁੱਝ ਜ਼ਿਲ੍ਹਿਆਂ 'ਚ ਛਮ-ਛਮ ਬਾਰਿਸ਼; ਹੁੰਮਸ ਤੋਂ ਪ੍ਰੇਸ਼ਾਨ ਲੋਕ, 12 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ

Edited by  Lajwinder Kaur Updated: Wed, 08 Jul 2026 09:41:13

Punjab Weather: ਪੰਜਾਬ ਵਿੱਚ ਮਾਨਸੂਨ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਫਾਜ਼ਿਲਕਾ ਅਤੇ ਮੁਕਤਸਰ ਦੇ ਬਾਕੀ ਹਿੱਸਿਆਂ ਵਿੱਚ ਵੀ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਪੂਰਾ ਪੰਜਾਬ ਮਾਨਸੂਨ ਦੀ ਲਪੇਟ...