Saturday, 21st of November 2026

Weather Update

ਪੰਜਾਬ ‘ਚ ਛਾਏ ਕਾਲੇ ਬੱਦਲ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ; ਕਈ ਥਾਵਾਂ ‘ਤੇ ਹਲਕੀ-ਫੁਲਕੀ ਬਾਰਿਸ਼, IMD ਵੱਲੋਂ 2 ਤੋਂ 6 ਜੁਲਾਈ ਦੌਰਾਨ ਭਾਰੀ ਮੀਂਹ ਦੀ ਚੇਤਾਵਨੀ

Edited by  Lajwinder Kaur Updated: Wed, 01 Jul 2026 09:55:59

ਪੰਜਾਬ ਦੇ ਵਿੱਚ ਅੱਜ ਕਾਲੇ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਫੁਲਕੀ ਬਾਰਿਸ਼ ਹੋਣ ਕਰਕੇ ਮੌਸਮ ਖੁਸ਼ਨੁਮਾ ਹੋ ਗਿਆ ਅਤੇ ਲੋਕਾਂ ਨੂੰ ਹੁੰਮਸ ਵਾਲੀ ਗਰਮੀ ਤੋਂ...

ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਅਤੇ ਹਨੇਰੀ ਦਾ ਅਲਰਟ, ਅਗਲੇ ਹਫ਼ਤੇ ਮਾਨਸੂਨ ਦੇ ਆਸਾਰ

Edited by  Gurpreet Kaur Updated: Sat, 27 Jun 2026 13:12:19

ਚੰਡੀਗੜ੍ਹ: ਭਿਆਨਕ ਗਰਮੀ ਅਤੇ ਹੁੰਮਸ ਦੀ ਮਾਰ ਝੱਲ ਰਹੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਮਿਲਣ ਵਾਲੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਸ਼ਨੀਵਾਰ ਨੂੰ ਕਈ ਸ਼ਹਿਰਾਂ ਵਿੱਚ...

ਪੰਜਾਬ 'ਚ 27-28 ਜੂਨ ਨੂੰ ਮੀਂਹ ਦਾ ਅਲਰਟ: ਭਿਆਨਕ ਗਰਮੀ ਅਤੇ ਹੁੰਮਸ ਤੋਂ ਮਿਲੇਗੀ ਰਾਹਤ; ਕਿਸਾਨਾਂ ਨੂੰ ਹੋਵੇਗਾ ਫਾਇਦਾ

Edited by  Lajwinder Kaur Updated: Fri, 26 Jun 2026 09:40:08

ਭਿਆਨਕ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ...

ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ: ਲੁਧਿਆਣਾ-ਪਠਾਨਕੋਟ 'ਚ ਛਮ-ਛਮ ਮੀਂਹ, ਸੂਬੇ ‘ਚ ਬਾਰਿਸ਼ ਸਣੇ ਤੇਜ਼ ਹਵਾਵਾਂ ਦਾ ਅਲਰਟ

Edited by  Lajwinder Kaur Updated: Thu, 25 Jun 2026 10:13:59

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਵੀਰਵਾਰ ਨੂੰ ਲੁਧਿਆਣਾ ਅਤੇ ਪਠਾਨਕੋਟ ਵਿੱਚ ਮੀਂਹ ਪਿਆ, ਜਦਕਿ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ...

ਭਿਆਨਕ ਗਰਮੀ ਤੋਂ ਜਲਦੀ ਮਿਲੇਗੀ ਰਾਹਤ, ਪ੍ਰੀ-ਮਾਨਸੂਨ ਨੂੰ ਲੈ ਕੇ ਮੌਸਮ ਵਿਭਾਗ ਦਾ ਵੱਡਾ ਅਪਡੇਟ

Edited by  Lajwinder Kaur Updated: Wed, 24 Jun 2026 09:49:39

ਪੰਜਾਬ ਵਿੱਚ 29 ਜੂਨ ਨੂੰ ਪ੍ਰੀ-ਮਾਨਸੂਨ ਦੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਤੋਂ ਬਾਅਦ, ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਸੂਬੇ ਵਿੱਚ ਮਾਨਸੂਨ ਦੇ ਆਉਣ ਦੀ ਉਮੀਦ ਹੈ। ਮੌਸਮ...

ਕਿਤੇ ਗਰਮੀ ਤੇ ਕਿਤੇ ਮੀਂਹ ਕਰਕੇ ਮੌਸਮ ਹੋਇਆ ਖੁਸ਼ਨੁਮਾ! ਪੰਜਾਬ ‘ਚ ਲੇਟ ਹੋ ਰਿਹਾ ਮਾਨਸੂਨ, ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ

Edited by  Lajwinder Kaur Updated: Tue, 23 Jun 2026 09:46:05

ਭਾਵੇਂ ਪੰਜਾਬ ਵਿੱਚ ਮਾਨਸੂਨ ਦੇ ਆਉਣ ਵਿੱਚ ਦੇਰੀ ਹੋ ਰਹੀ ਹੈ, ਪਰ ਕਈ ਇਲਾਕਿਆਂ ਵਿੱਚ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਕਾਫੀ ਰਾਹਤ ਦਿੱਤੀ ਹੈ। ਸੋਮਵਾਰ ਨੂੰ...

ਪੰਜਾਬ 'ਚ ਮੁੜ ਬਦਲਿਆ ਮੌਸਮ, ਛਾਏ ਕਾਲੇ ਬੱਦਲ; 12 ਜ਼ਿਲ੍ਹਿਆਂ 'ਚ ਮੀਂਹ-ਹਨੇਰੀ ਦਾ ਅਲਰਟ, ਤਿੰਨ ਦਿਨ ਬਦਲਿਆ ਰਹੇਗਾ ਮੌਸਮ

Edited by  Lajwinder Kaur Updated: Mon, 22 Jun 2026 09:52:03

ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉੱਥੇ ਹੀ,...

ਪੰਜਾਬ 'ਚ ਬਦਲਿਆ ਮੌਸਮ: 7 ਜ਼ਿਲ੍ਹਿਆਂ 'ਚ ਮੀਂਹ ਤੇ ਹਨੇਰੀ ਦਾ ਯੈਲੋ ਅਲਰਟ, ਤਾਪਮਾਨ 'ਚ 2.4 ਡਿਗਰੀ ਦੀ ਗਿਰਾਵਟ

Edited by  Lajwinder Kaur Updated: Sat, 20 Jun 2026 09:52:39

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਮਿਜ਼ਾਜ ਬਦਲ ਲਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੰਜਾਬ ਦੇ ਸੱਤ ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਰੂਪਨਗਰ ਵਿੱਚ ਗਰਜ-ਚਮਕ ਨਾਲ...

ਜਲੰਧਰ 'ਚ ਬਦਲਿਆ ਮੌਸਮ: ਪੰਜਾਬ ਦੇ ਕਈ ਇਲਾਕਿਆਂ 'ਚ 50 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਮੀਂਹ ਤੇ ਤੂਫਾਨ ਦੀ ਚੇਤਾਵਨੀ

Edited by  Lajwinder Kaur Updated: Fri, 19 Jun 2026 09:53:47

ਪੰਜਾਬ ਦੇ ਜਲੰਧਰ ਵਿੱਚ ਅੱਜ ਸਵੇਰੇ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ...