ਪਾਕਿਸਤਾਨ ਲਈ ਜਾਸੂਸੀ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਹਿਸਾਰ ਦੀ ਯੂਟਿਊਬਰ ਜੋਤੀ ਮਲਹੋਤਰਾ ਨੇ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ । ਜੋਤੀ ਮਲਹੋਤਰਾ ਨੇ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਲ ਦਾਖਲ ਕੀਤੀ...